ਜਲੰਧਰ ’ਚ ਧੂਮਧਾਮ ਨਾਲ ਮਨਾਇਆ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਦਾ ਜਨਮਦਿਨ 

Spread the love
ਅੰਮ੍ਰਿਤਸਰ 21 ਅਗਸਤ(ਮਨਜੀਤ ਸਿੰਘ ਸ਼ੇਰਗਿੱਲ ) ਐਂਟੀ ਕਰਾਈਮ ਸਮਾਜ ਸੁਰੱਖਿਆ ਸੈੱਲ ਪੰਜਾਬ ਦੇ ਚੇਅਰਮੈਨ ਸੁਭਾਸ਼ ਗੋਰੀਆ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਦਾ ਜਨਮਦਿਨ ਕੇਕ ਕੱਟ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਸੁਭਾਸ਼ ਗੋਰੀਆ ਨੇ ਅਮ੍ਰਿਤਪਾਲ ਸ਼ੇਰਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਮੇਸ਼ਾ ਚੜ੍ਹਦੀ ਕਲਾ ਬਖਸ਼ਣ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਹਮੇਸ਼ਾ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿੰਦੇ ਹਨ।ਇਸ ਖੁਸ਼ੀ ਦੇ ਮੌਕੇ ਪੰਜਾਬ ਐਗਰੋ ਐਕਸਪੋਰਟ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਫਹੀਮ ਅਹਿਮਦ,ਪੰਜਾਬ ਪੁਲਿਸ ਇੰਸਪੈਕਟਰ ਰਵਿੰਦਰ ਕੁਮਾਰ,ਰਮਨ ਬੰਟੀ ਅਤੇ ਸੰਜੀਵ ਗਰੋਵਰ ਸਮੇਤ ਸਾਥੀ ਮੌਜੂਦ ਰਹੇ ਅਤੇ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਨੂੰ ਜਨਮਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *