ਜਸਬੀਰ ਰੰਧਾਵਾ ਮਾਝਾ ਵੈਲਫੇਅਰ ਸੋਸਾਇਟੀ ਮਹਿਤਾ ਦੇ ਪ੍ਰਧਾਨ ਨਿਯੁੱਕਤ

Spread the love

ਅੰਮ੍ਰਿਤਸਰ, 13 ਅਪ੍ਰੈਲ (ਦਿਨੇਸ਼ ਸੋਨੀ) – ਉਘੀ ਸਮਾਜ ਸੇਵੀਂ ਸੰਸਥਾ ਮਾਝਾ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਮਹਿਤਾ ਚੌਂਕ ਵਿਖੇ ਜਸਬੀਰ ਸਿੰਘ ਰੰਧਾਵਾ ਦੀ ਦੇਖ-ਰੇਖ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਗੁੰਮਟਾਲਾ ਦੀ ਅਗਵਾਈ ਵਿੱਚ ਹੋਈ।ਇਸ ਮੌਕੇ ਮਹਿਤਾ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਜਸਬੀਰ ਸਿੰਘ ਰੰਧਾਵਾ ਨੂੰ ਪ੍ਰਧਾਨ ਨਿਯੁੱਕਤ ਕੀਤਾ ਗਿਆ ਅਤੇ ਇਸਦੇ ਨਾਲ ਹੀ ਡਾ.ਨਵਰਾਜ ਸਿੰਘ ਬੱਲ,ਸੁੱਖਾ ਸਿੰਘ,ਮਾਸਟਰ ਦਵਿੰਦਰ ਸਿੰਘ,ਮਨਿੰਦਰ ਸਿੰਘ ਰੰਧਾਵਾ,ਕੈਪਟਨ ਸਿੰਘ,ਕੁਲਵੰਤ ਸਿੰਘ,ਜਸਵੰਤ ਸਿੰਘ ਬੱਬੂ,ਉਂਕਾਰ ਰੰਧਾਵਾ ਨੂੰ ਐਗਜੈਕਟਿਵ ਕਮੇਟੀ ਮੈਂਬਰ ਚੁਣਿਆ ਗਿਆ।ਇਸ ਮੌਕੇ ਨਵ-ਨਿਯੁੱਕਤ ਮਹਿਤਾ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਹੜੀ ਸੇਵਾ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਪ੍ਰਿੰਸ ਗੁੰਮਟਾਲਾ,ਸੋਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ,ਜਨਰਲ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ,ਸੈਕਟਰੀ ਜਗਤਾਰ ਸਿੰਘ,ਵਾਇਸ ਪ੍ਰਧਾਨ ਗੁਰਭੇਜ ਸਿੰਘ,ਮੀਡੀਆ ਸਲਾਹਕਾਰ ਗੁਰਸੇਵਕ ਸਿੰਘ,ਕੈਸ਼ੀਅਰ ਸਰਬ ਸੰਧੂ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਗੁਰੂ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਧਾਨ ਪ੍ਰਿੰਸ ਗੁੰਮਟਾਲਾ ਅਤੇ ਤਰਸੇਮ ਸਿੰਘ ਨੇ ਕਿਹਾ ਕਿ ਸੋਸਾਇਟੀ ਦੀਆਂ ਯੂਨਿਟਾਂ ਹਰੇਕ ਵਿਧਾਨ ਸਭਾ ਹਲਕਿਆਂ ਵਿੱਚ ਵੱਡੇ ਪੱਧਰ ਤੇ ਬਣਾਈਆ ਜਾਣਗੀਆਂ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *