ਉਨ੍ਹਾਂ ਢਿੱਲਵਾਂ ਦੱਖਣ ਪਿੰਡ ਵਿੱਚ ਆਂਗਣਵਾੜੀ ਦੀ ਇਮਾਰਤ ਦਾ ਵੀ ਦੌਰਾ ਕੀਤਾ, ਜਿਸ ਦਾ ਕੰਮ ਆਖਰੀ ਪੜਾਅ ‘ਤੇ ਹੈ। ਇਸ ਤੋਂ ਇਲਾਵਾ ਉਨ੍ਹਾਂ ਢਿੱਲਵਾਂ ਪਟਿਆਲਾ ਵਿੱਚ ਵੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਵਿਕਾਸ ਕਾਰਜ ਅਤੇ ਹੋਰ ਗ੍ਰਾਂਟਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਇਆ ਕਰੇਗੀ ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹਿਣਾ ਜਗਰਾਜ ਸਿੰਘ, ਆਈ ਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਏਪੀਓ ਹਰਦੇਵ ਸਿੰਘ, ਤਕਨੀਕੀ ਸਹਾਇਕ ਤੇ ਜੀਆਰਐੱਸ, ਵੱਖ ਵੱਖ ਪੰਚਾਇਤਾਂ ਨਾਲ ਸਬੰਧਤ ਪੰਚਾਇਤ ਸਕੱਤਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

