ਥਾਣਾ ਭਿੱਖੀਵਿੰਡ ਦੇ ਐਸ ਐਚ ਓ ਹਰਪ੍ਰੀਤ ਸਿੰਘ ਵਿਰਕ ਨੂੰ ਚੰਗੀਆਂ ਸੇਵਾਵਾਂ ਬਦਲੇ ਮੈਡਲ ਨਾਲ ਕੀਤਾ ਸਨਮਾਨਿਤ ।

Spread the love

ਅੰਮ੍ਰਿਤਸਰ /ਭਿੱਖੀਵਿੰਡ / 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਪੁਲਿਸ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ, ਮਹਿਕਮੇ ਪ੍ਰਤੀ ਵਫਾਦਾਰੀ ਅਤੇ ਗਲਤ ਅਨਸਰਾਂ ਖ਼ਿਲਾਫ਼ ਕਾਰਵਾਈ ਕਰਕੇ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ’ਤੇ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲ੍ਹੇ ਦੇ 31 ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਨਮਾਨਿਤ ਪੁਲਿਸ ਮੁਲਾਜ਼ਮਾਂ ਵਿੱਚ ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਐਸ ਐਚ ਓ ਹਰਪ੍ਰੀਤ ਸਿੰਘ ਵਿਰਕ  ਵੀ ਸ਼ਾਮਲ ਹਨ। ਜਿਹਨਾ ਨੂੰ ਐਸਐਸਪੀ ਸੁਰਿੰਦਰ ਲਾਂਬਾ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *