ਧਾਰਮਿਕ ਸਮਾਗਮ ਦੋਰਾਨ ਇਸ਼ਪ੍ਰੀਤ ਕੌਰ ਚਾਸਵਾਲ ਵਲੋਂ ਬਾਬਾ ਗੁਲਾਬ ਦੀ ਹੱਥੀ ਬਣਾਈ ਤਸਵੀਰ ਭੇਟ ਕੀਤੀ

Spread the love
ਭਾਦਸੋਂ,31 ਅਗਸਤ (ਜਗਜੀਤ ਸਿੰਘ ਕੈਂਥ): ਬੀਤੇ ਦਿਨੀ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਜਿਸ ਵਿਚ ਸੰਤ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਸੰਗਤਾਂ ਨੂੰ ਕੀਰਤਨ ਵਿਚਾਰਾਂ ਦੁਆਰਾ ਨਿਹਾਲ ਕੀਤਾ।ਇਸ ਦੌਰਾਨ ਚਾਸਵਾਲ ਦੀ ਇਸ਼ਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਪ੍ਰਤਨਿਧੀ ਜਗਬਾਣੀ ਪੰਜਾਬ ਕੇਸਰੀ ਭਾਦਸੋਂ ਨੇ ਹੱਥੀ ਤਿਆਰ ਕੀਤੀ ਬਾਬਾ ਗੁਲਾਬ ਸਿੰਘ ਦੀ ਫੋਟੋ ਬਣਾਈ ਅਤੇ ਭੇਟ ਕੀਤੀ ।ਸਲਾਘਾ ਕਰਦੇ ਹੋਏ ਬਾਬਾ ਗੁਲਾਬ ਸਿੰਘ ਨੇ ਕਿਹਾ ਕਿ ਅੱਜ ਬੇਟੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਤੋਂ ਘੱਟ ਨਹੀ ।ਉਨਾ ਕਿਹਾ ਕਿ ਸਾਨੂੰ ਲੜਕੀਆਂ ਦੇ ਹੁਨਰ ਦੀ ਪਹਿਚਾਣ ਕਰਕੇ ਉਨਾ ਨੂੰ ਪ੍ਰੋਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਜੋ ਲੜਕੀਆਂ ਵੀ ਸਫਲਤਾਂ ਦੇ ਝੰਡੇ ਗੱਡ ਸਕਣ।ਇਸ ਮੌਕੇ ਬਾਬਾ ਗੁਲਾਬ ਸਿੰਘ ਵਲੋ ਇਸ਼ਪ੍ਰੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *