ਨਹਿਰ ਵਿੱਚ ਡੁੱਬਣ ਕਾਰਨ ਮਰੇ ਨੌਜਵਾਨ ਦੇ ਘਰ ਹਨੀ ਫੱਤਣਵਾਲਾ ਨੇ ਕੀਤਾ ਅਫਸੋਸ ਪ੍ਰਗਟ-

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ (ਮਨਜੀਤ ਸਿੱਧੂ):- ਇਥੋਂ ਨੇੜਲੇ ਪਿੰਡ ਫੱਤਣਵਾਲਾ ਵਾਸੀ ਨੌਜਵਾਨ ਲਵਜੋਤ ਸਿੰਘ (15) ਜਿਸਦੀ ਬੀਤੇ ਦਿਨੀਂ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਉਸਦੀ ਮੌਤ ਤੇ ਮਿਰਤਕ ਦੇ ਦਾਦਾ ਜਗਸੀਰ ਸਿੰਘ ਜੱਗੀ ਸਾਬਕਾ ਮੈਂਬਰ ਪੰਚਾਇਤ ਨਾਲ ਅਫਸੋਸ ਪ੍ਰਗਟ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਸ਼ਮਿੰਦਰ ਸਿੰਘ ਸੰਧੂ, ਬਿੱਟੂ ਸਿੰਘ, ਮੁਕੇਸ਼ ਕੁਮਾਰ, ਬਲਵਿੰਦਰ ਸਿੰਘ ਤੋਂ ਇਲਾਵਾ ਪਰਿਵਾਰਿਕ ਮੈਂਬਰ ਹਾਜਰ ਸਨ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *