ਨੋਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ, ਪੰਜਾਬ ਵਿੱਚ ਆਉਣ ਵਾਲੀ ਸਾਰਕਾਰ ਕਾਂਗਰਸ ਦੀ ਹੋਵੇਗੀ – ਐਡਵੋਕੇਟ ਸ਼ਰਮਾ 

Spread the love
ਮਾਛੀਵਾੜਾ ਸਾਹਿਬ,21 ਅਗਸਤ (ਸੁੱਚਾ ਬੰਗੜ)ਸਥਾਨਕ ਸ਼ਹਿਰ ਤੋ ਕੁਝ ਦੂਰੀ ਤੇ ਸਥਿਤ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ  ਪਿੰਡ ਬਲਿਓਂ ਦੇ ਦਫ਼ਤਰ ਵਾਈਟ ਹਾਊਸ ਵਿਖੇ ਕੁਝ ਨੋਜਵਾਨਾਂ ਨੇ ਕਾਂਗਰਸ ਦਾ ਹੱਥ ਫੜਿਆ ਹੈ। ਇਸ ਸਬੰਧੀ ਐਡਵੋਕੇਟ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਮਾਛੀਵਾੜਾ ਸ਼ਹਿਰ ਦੇ ਨੋਜਵਾਨਾਂ ਨੇ ਐਡਵੋਕੇਟ ਗਗਨਦੀਪ ਸ਼ਰਮਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ ਇਨ੍ਹਾਂ ਨੋਜਵਾਨਾਂ ਹਲਕਾ ਇੰਚਾਰਜ ਰੁਪਿੰਦਰ ਸਿੰਘ ਗਿੱਲ ਨੇ ਪਾਰਟੀ ਦਾ ਮਪਲਰ ਪਾ ਕੇ ਜੁਆਇਨ ਕਰਵਾਇਆ ਇਨ੍ਹਾਂ ਨੋਜਵਾਨਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ ਐਡਵੋਕੇਟ ਗਗਨਦੀਪ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕੇ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ ਅੱਜ਼ ਇਥੇ ਇਨ੍ਹਾਂ ਨੋਜਵਾਨਾਂ ਨੂੰ ਦੇਖਦਿਆਂ ਇਹ ਸਿੱਧ ਹੁੰਦਾ ਹੈ ਕਿ ਅਜਿਹੇ ਨੋਜਵਾਨ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਇਸ ਮੋਕੇ ਯੂਥ ਕਾਂਗਰਸ ਪ੍ਰਧਾਨ ਪਰਵਿੰਦਰ ਸਿੰਘ ਗੋਲਡੀ, ਅਕਾਸ਼ਦੀਪ ਸਿੰਘ ਭੱਠਲ, ਸਿਮਰਜੀਤ ਸਿੰਘ ਬੈਂਸ, ਰਮਨਪ੍ਰੀਤ ਸਿੰਘ ਪੰਧੇਰ, ਸਤਵਿੰਦਰ ਸਿੰਘ ਔਜਲਾ, ਜੱਸੀ ਚੀਮਾ, ਜਪਨੀਤ ਮਾਂਗਟ, ਗੁਰਵਿੰਦਰ ਭੱਠਲ, ਅਮ੍ਰਿਤਪਾਲ ਸਿੰਘ ਚੀਮਾ ਆਦਿ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *