ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨੌਜਵਾਨ ਆਗੂ ਚਮਨ ਭਾਟੀਆ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
Spread the love ਨੂਰਪੁਰਬੇਦੀ: ਦਲਜੀਤ ਚਨੋਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰੂਪਨਗਰ ਦੀ ਸਿਆਸਤ ਵਿੱਚ ਉਸ ਸਮੇਂ ਅਹਿਮ ਮੋੜ ਆਇਆ, ਜਦੋਂ ਪਿੰਡ ਕਰਤਾਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ…






