ਪਿੰਡ ਮਕਾਰੀ ਦੇ ਗੁਰਦੁਆਰਾ ਸਾਹਿਬ ਵਿਖੇ 87ਵਾਂ ਮੁਫਤ ਸੂਗਰ ਚੈਕਅਪ ਕੈਂਪ ਲਗਾਇਆ

Spread the love
ਨੂਰਪਰ ਬੇਦੀ ਬਲਾਕ ਦੇ ਪਿੰਡ ਮਕਾਰੀ ਵਿਖੇ ਸਮਾਜ ਸੇਵੀ ਅਸ਼ੋਕ ਕੁਮਾਰ ਸੈਣੀ ਅਤੇ ਉਹਨਾਂ ਦੀ ਟੀਮ ਵੱਲੋਂ ਤਿੰਨ ਪ੍ਰਤੀ ਦਿਨ ਬਾਦ ਰਹੇ ਸੂਗਰ ਦੇ ਭਿਆਨਕ ਰੋਗ ਨੂੰ ਦੇਖਦੇ ਹਾਂ ਪਿੰਡ ਮਕਾਰੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਅੱਜ 87ਵਾਂ ਮੁਫਤ ਸ਼ੂਗਰ ਚੈੱਕ ਅਪ ਕੈਂਪ ਲਗਾਇਆ ਗਿਆ ਇਸ ਮੌਕੇ ਅਸ਼ੋਕ ਕੁਮਾਰ ਸੈਣੀ ਨੇ ਦੱਸਿਆ ਕਿ ਸ਼ੂਗਰ ਦੀ ਸਮੇਂ ਸਿਰ ਜਾਚ ਹੋਣ ਨਾਲ ਇਸ ਦਾ ਇਲਾਜ ਸੰਭਵ ਹੈ ਉਹਨਾਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ 142 ਪਿੰਡ ਵਾਸੀਆਂ ਦਾ ਮੁਫਤ ਸ਼ੂਗਰ ਚੈੱਕ ਅਪ ਕੀਤਾ ਗਿਆ ਅਤੇ ਜਿਨਾਂ ਦਾ ਸ਼ੂਗਰ ਲੈਵਲ ਵੱਧ ਸੀ ਨੂੰ ਪਰਹੇਜ਼ ਵੀ ਦੱਸੇ।ਇਸ ਮੌਕੇ ਨਾਲ ਮੌਜੂਦ ਬਲਾਕ ਕਾਰਡੀਨੇਟਰ ਸਤਨਾਮ ਸਿੰਘ ਮੁਕਾਰੀ ਨੇ ਵੀ ਇਸ ਵੀ ਸਮਾਜਸੇਵੀ ਅਸ਼ੋਕ ਕੁਮਾਰ ਸੈਣੀ ਅਤੇ ਉਹਨਾਂ ਦੀ ਟੀਮ ਵੱਲੋਂ ਲੋਕ ਸਿਹਤ ਭਲਾਈ ਕੈਂਪ ਲਗਾ ਕੇ ਸਭ ਤੋਂ ਵੱਡੀ ਸੇਵਾ ਦਸਿਆ ।ਅਤੇ ਉਹਨਾ ਦਾ ਲਗਾਤਾਰ ਹਰ ਸੰਗਰਾਂਦ ਨੂੰ ਇਹ ਸੇਵਾ ਨਿਭਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਰਪੰਚ ਗੁਰਦੀਪ ਕੌਰ, ਡਾ ਮਨਮੋਹਨ ਲਾਲ ਸੈਣੀ,ਪੰਚ ਜਸਵਿੰਦਰ ਪਾਲ , ਬਲਬੀਰ ਸਿੰਘ ਬੈਂਸ, ਪੰਚ ਤੀਰਥ ਰਾਮ,ਹਰਵਿੰਦਰ ਸਿੰਘ ,ਸੁਰਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *