ਪਿੰਡ ਮਾਂਗਟ ਵਿਖੇ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਜੀ ਨੂੰ ਦਿੱਤੀਆਂ ਗਈਆਂ ਨਿੱਘੀਆ ਸ਼ਰਧਾਂਜਲੀਆਂ 

Spread the love
ਲੁਧਿਆਣਾ, 31 ਜੁਲਾਈ (ਕੁਲਵਿੰਦਰ ਕੌਰ)=31 ਜੁਲਾਈ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਜੀ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ ਡਾਕਟਰ ਬੀ ਆਰ ਅੰਬੇਡਕਰ ਯੂਥ ਕਲੱਬ ਪਿੰਡ ਮਾਂਗਟ ਵੱਲੋਂ ਅਤੇ ਪਿੰਡ ਮਾਂਗਟ ਸਰਪੰਚ ਸਾਹਿਬ ਕਮਲ ਚੰਦ ਧੀਰ ਜੀ ਵਿਜੇ ਮਾਂਗਟ ਜਤਿੰਦਰ ਮਾਂਗਟ ਨਜੀਰ‌ ਦਾਸ ਮਾਸਟਰ ਪਰਮਜੀਤ ਸਿੰਘ ਪੰਮਾ ਇਸ਼ਮੀਤ ਸਿੰਘ,ਸੋਮਨਾਥ ਮਾਂਗਟ ਆਗੂ ASP ਲੁਧਿਆਣਾ ਭੀਮ ਆਰਮੀ ਭਾਰਤ ਏਕਤਾ ਦਾ ਮਿਸ਼ਨ ਸਮਾਜ ਸੇਵਕ ਕਮਲਜੀਤ ਸਿੰਘ ਬੂਟਾ ਸਿੰਘ ਸੋਨੀ ਸਿੰਘ ਰਾਜ ਕੁਮਾਰ ਰਾਜੂ ਅਤੇ ਹੋਰ ਵੀ ਬਹੁਤ ਸਾਰੇ ਸਾਥੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਸ਼ਹੀਦ ਸਰਦਾਰ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਮੇਸ਼ਾ ਹੀ ਮਾਨਵਤਾ ਦੇ ਭਲੇ ਲਈ ਉਪਰਾਲੇ ਕਰਨ ਦਾ ਯਤਨ ਕੀਤਾ ਜਾਵੇਗਾ ਡਾਕਟਰ ਵੀ ਆਰ ਅੰਬੇਡਕਰ ਯੂਥ ਕਲੱਬ ਪਿੰਡ ਮਾਂਗਟ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਅਸਲ ਸ਼ਹੀਦ ਸਰਦਾਰ ਊਧਮ ਸਿੰਘ ਸੀ ਜਿਸ ਨੇ ਉਸਦੇ ਘਰ ਚ ਫੜ ਕੇ ਠੋਕਿਆ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *