ਪਿੰਡ ਰੈਲਮਾਜਰਾ ਦਾ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ

Spread the love
ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-   ਪਿੰਡ ਰੈਲਮਾਜਾਰਾ ਦੇ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦੇ ਸਬੰਧ ਵਿਚ ਕਲ ਰੋਜ਼ ਤੋ ਸ਼੍ਰੀ ਰਾਮਾਇਣ ਜੀ ਦੀ ਪਾਠ ਰਖਿਆ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਣ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਦੱਸਿਆ ਕਿ ਰਮਾਇਣ ਦੇ ਪਾਠ ਭੋਗ ਸੁਆਮੀ ਦਿਆਲ ਦਾਸ ਜੀ ਮਹਾਰਾਜ  ਵਲੋਂ ਪਾਏ ਗਏ| ਇਸ ਤੋ ਉਪਰੰਤ ਬਾਬਾ ਦਾ ਭੰਡਾਰਾ ਅਟੁਟ ਵਰਤਾਇਆ ਗਿਆ|  ਇਸ ਮੌਕੇ ਤੇ ਪ੍ਰਧਾਨ ਮੰਗਤ ਰਾਣਾ, ਸੰਜੀਵ ਰਾਣਾ ਭੋਲਾ, ਸ਼ਮਸ਼ੇਰ ਸਿੰਘ ਸ਼ੇਰਾ , ਪ੍ਰਦੀਪ ਕੁਮਾਰ ਸ਼ਰਮਾ, ਰਮੇਸ਼ ਸ਼ਰਮਾ, ਪ੍ਰਦੀਪ ਕੁਮਾਰ ਸ਼ਰਮਾ, ਪਵਨ ਸ਼ਰਮਾ , ਚੌਧਰੀ , ਕ੍ਰਿਸ਼ਨਪਾਲ ਰਾਣਾ, ਸਤਪਾਲ ਧੀਮਾਨ, ਅਮਰਨਾਥ , ਸੇਠੀ ਚੌਧਰੀ, ਬ੍ਰਿਜਮੋਹਨ ਸ਼ਰਮਾ, ਸੱਤਪਾਲ ਧੀਮਾਨ, ਬ੍ਰਿਜਮੋਹਨ ਸ਼ਰਮਾ, ਮਹਿੰਦਰ ਭੂੰਬਲਾ ਸਮੇਤ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਅਕਾਲੀ ਸਰਕਾਰ ਸਮੇਂ ਪਿੰਡਾਂ ਵਿੱਚ ਬਣੇ ਸੁਵਿਧਾ ਕੇਂਦਰ ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ: ਹਨੀ ਫੱਤਣਵਾਲਾ-  ਨਸ਼ੇੜੀਆਂ ਦਾ ਅੱਡਾ ਬਣੀਆਂ ਸੁਵਿਧਾ ਕੇਂਦਰਾਂ ਦੀਆਂ ਖੰਡਰ ਇਮਾਰਤਾਂ-

    Spread the love

    Spread the love ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਮਨਜੀਤ ਸਿੱਧੂ):- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ…

    ਹੱਕਾਂ ਦੀ ਲੜਾਈ ਹੋਈ ਹੋਰ ਤਿੱਖੀ; ਬਿਜਲੀ ਮੁਲਾਜ਼ਮਾਂ ਨੇ ਕੋਟਕਪੂਰਾ ‘ਚ ਸਰਕਾਰ ਖ਼ਿਲਾਫ਼ ਗੱਜਿਆ ਰੋਸ

    Spread the love

    Spread the love ਕੋਟਕਪੂਰਾ, 22 ਜੁਲਾਈ (ਮਨਜੀਤ ਸਿੰਘ ਢੱਲਾ)-ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ (ਐੱਮਯੂਓ) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ‘ਤੇ ਮੰਡਲ ਦਫ਼ਤਰ ਕੋਟਕਪੂਰਾ…

    Leave a Reply

    Your email address will not be published. Required fields are marked *