ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਪਰਿਵਾਰ ਵਿੱਚ ਹੋਇਆ ਵਾਧਾ, ਕਸਬਾ ਪੱਟੀ ਦੀ ਇਕਾਈ ਕੀਤੀ ਗਈ ਗਠਿਤ,,,

Spread the love

ਤਰਨ ਤਾਰਨ/ਪੱਟੀ  2 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਅੱਜ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਤਰਨ ਤਾਰਨ ਦੀ ਇੱਕ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖ਼ੇ ਤਰਸੇਮ ਸਿੰਘ ਭੋਪਾਲ ਸਰਪ੍ਰਸਤ ਅਤੇ ਪੁਸ਼ਪਿੰਦਰ ਸਿੰਘ ਬੰਟੀ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ ਵੱਖ ਵੱਖ ਅਦਾਰੇਆ ਤੋਂ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਕੁਲਦੀਪ ਸਿੰਘ ਦੀਪਾ, ਗੁਰਵਿੰਦਰ ਸਿੰਘ ਬੰਟੀ,ਗੁਰਵਿੰਦਰ ਸਿੰਘ ਕਾਹਲਵਾ, ਪ੍ਰਗਟ ਸਿੰਘ, ਸਾਹਿਬ ਸਿੰਘ, ਵਿਜੈ ਭਾਰਗਵ , ਕਸਬਾ ਪੱਟੀ ਤੋਂ ਅਮਰਜੀਤ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ ਅਤੇ ਹਰਜੀਤ ਸਿੰਘ ਸ਼ਾਮਲ ਹੋਏ,ਇਸ ਮੌਕੇ ਤੇ ਯੂਨੀਅਨ ਵੱਲੋ ਕਸਬਾ ਪੱਟੀ ਤੋਂ ਪਿਛਲੇ ਸਮੇਂ ਤੋਂ ਨਾਲ਼ ਚੱਲੀ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਬ ਸੰਮਤੀ ਨਾਲ਼ ਸੱਤ ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿੱਚ ਸਰਬ ਸੰਮਤੀ ਨਾਲ਼ ਅਮਰਜੀਤ ਸਿੰਘ ਨੂੰ ਪ੍ਰਧਾਨ, ਸੰਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਭਜਨ ਸਿੰਘ ਨੂੰ ਜਨਰਲ ਸਕੱਤਰ, ਤਰੁਣ ਕੁਮਾਰ ਨੂੰ ਮੀਤ ਪ੍ਰਧਾਨ,ਕੰਵਲਜੀਤ ਸਿੰਘ ਨੂੰ ਜੁਆਇੰਟ ਸਕੱਤਰ,ਅੰਮ੍ਰਿਤ ਸਿੰਘ ਨੂੰ ਮੀਡੀਆ ਇੰਚਾਰਜ, ਅਤੇ ਹਰਜੀਤ ਸਿੰਘ ਖਜਾਨਚੀ ਦਾ ਅਹੁਦਾਂ ਦਿੱਤਾ ਗਿਆ ਇਸ ਮੌਕੇ ਨਵੀ ਬਣਾਈ ਇਕਾਈ ਨੂੰ ਤਰਸੇਮ ਸਿੰਘ ਭੋਪਾਲ ਅਤੇ ਪੁਸ਼ਪਿੰਦਰ ਸਿੰਘ ਬੰਟੀ ਨੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *