ਪੰਜਾਬੀ ਸਾਹਿਤ ਦੇ ਆਲੋਚਕ (ਡਾ.) ਹਰਜਿੰਦਰ ਸਿੰਘ ਅਟਵਾਲ ਦੇ ਦੇਹਾਂਤ ਤੇ ਵੱਖ ਵੱਖ ਸਾਹਿਤਕਾਰਾਂ ਤੇ ਸ਼ਖ਼ਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

Spread the love

ਕਪੂਰਥਲਾ,31ਮਾਰਚ (ਕੌੜਾ)- ਪੰਜਾਬੀ ਸਾਹਿਤ ਦੇ ਆਲੋਚਕ, ਰੋਜ਼ਾਨਾ “ਨਵਾਂ ਜ਼ਮਾਨਾ” ਦੇ ਮੈਗਜ਼ੀਨ ਸੰਪਾਦਕ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੋਂ ਸੇਵਾ ਮੁਕਤ ਪ੍ਰੋਫੈਸਰ (ਡਾ.) ਹਰਜਿੰਦਰ ਸਿੰਘ ਅਟਵਾਲ ਸਦੀਵੀ ਵਿਛੋੜਾ ਦੇ ਗਏ ਹਨ। ਡਾ ਼ ਹਰਜਿੰਦਰ ਸਿੰਘ ਅਟਵਾਲ ਦੇ ਦੇਹਾਂਤ ਤੇਸਾਹਿਤਕ ਸਿਰਜਣਾ ਕੇਂਦਰ ਕਪੂਰਥਲਾ ਕੇਂਦਰ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ, ਪ੍ਰੋ. ਕੁਲਵੰਤ ਸਿੰਘ ਔਜਲਾ, ਸ਼ਾਇਰ ਸੁਰਜੀਤ ਸਾਜਨ, ਡਾ.ਆਸਾ ਸਿੰਘ ਘੁੰਮਣ ਅਤੇ ਮਲਕੀਤ ਸਿੰਘ ਮੀਤ,ਪ੍ਰੋ ਕੁਲਵੰਤ ਸਿੰਘ ਔਜਲਾ, ਡਾ.ਆਸਾ ਸਿੰਘ ਘੁੰਮਣ,ਡਾ ਸੁਖਪਾਲ ਸਿੰਘ ਥਿੰਦ, ਸੁਰਜੀਤ ਸਾਜਨ, ਰੌਸ਼ਨ ਖੈੜਾ, ਡਾ.ਪਰਮਜੀਤ ਸਿੰਘ ਮਾਨਸਾ ਅਤੇ ਚੰਨ ਮੋਮੀ , ਸ਼ਹਿਬਾਜ਼ ਖਾਨ, ਮੁਨੱਜਾ ਇਰਸ਼ਾਦ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਜਨਰਲ ਸੈਕਟਰੀ  ਮੁਖਤਾਰ ਸਿੰਘ ਚੰਦੀ , ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਕੁਲਵਿੰਦਰ ਕੰਵਲ , ਮਾਸਟਰ ਮੋਹਣ ਲਾਲ,ਡਾ ਸਵਰਨ ਸਿੰਘ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਸਾਬਕਾ ਪ੍ਰਧਾਨ ਵਰੁਣ ਸ਼ਰਮਾ, ਸਾਬਕਾ ਪ੍ਰਧਾਨ ਲਖਵੀਰ ਸਿੰਘ ਲੱਖੀ, ਨਵਾਂ ਜ਼ਮਾਨਾ ਦੇ ਪੱਤਰਕਾਰ ਨਰਿੰਦਰ ਹਨੀ, ਤਿਲਕਰਾਜ ਜੋਸ਼ੀ, ਨਰੇਸ਼ ਹੈਪੀ, ਕੰਵਲਪ੍ਰੀਤ ਸਿੰਘ ਕੌੜਾ, ਅਸ਼ਵਨੀ ਜੋਸ਼ੀ, ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਜਿਹੇ ਸੂਝਵਾਨ ਤੇ ਗਿਆਨ ਦੇ ਭੰਡਾਰ ਰੂਪੀ ਇਨਸਾਨ ਦਾ ਸਦੀਵੀ ਵਿਛੋੜਾ ਸਮੁੱਚੇ ਸਮਾਜ ਲਈ ਵੱਡੇ ਖਲਾਅ ਵਾਂਗ ਹੈ। ਜਿਸਨੂੰ ਭਰ ਸਕਣਾ ਅਸੰਭਵ ਹੈ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *