ਜਤਿੰਦਰ ਪਾਲ ਸਿੰਘ ਕਲੇਰ ਬਲਾਚੌਰ :=ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਰੂਰਤ ਮੰਦ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਦੇ ਵਾਅਦੇ ਅਨੁਸਾਰ ਅੱਜ ਹਲਕਾ ਬਲਾਚੌਰ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਅੱਜ ਪਿੰਡ ਮੋਹਣ ਮਾਜਰਾ ਜਾ ਕੇ ਡਿਪੂ ਹੋਲਡਰ ਗਿਆਨੀ ਮੋਹਣ ਸਿੰਘ ਪਨੇਸਰ ਦੇ ਨਾਲ ਪਿੰਡ ਦੇ ਜਰੂਰਤ ਮੰਦ ਲੋਕਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਦਿਆਂ ਕਿਹਾ ਕੇ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪਿਛਲੀਆਂ ਚੋਣਾਂ ਮੋਕੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰਕੇ ਲੋਕਾਂ ਵਿੱਚ ਆਪਣਾ ਅਧਾਰ ਮਜ਼ਬੂਤ ਕੀਤਾ
ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਬਲਾਚੌਰ






