ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ  ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ

Spread the love

ਬਲਾਚੌਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ  ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਗੱਲਬਾਤ ਕੀਤੀ। ਲੋਕ ਭਲਾਈ ਲਈ ਚੱਲ ਰਹੇ ਇਸ ਉਪਰਾਲੇ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਪਹੁੰਚਾਉਣਾ ਹੈ। ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਜਿਹੇ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ।

ਫੋਟੋ ਕੈਪਸ਼ਨ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *