ਬਲੱਡ ਬੈਂਕ” ਵੱਲੋਂ ਡਾ ਮਨਜੀਤ ਸਿੰਘ ਰਟੌਲ ਦਾ ਜਿਲਾ ਸਿਹਤ ਅਫਸਰ ਬਣਨ ਤੇ ਸਨਮਾਨ

Spread the love

ਅੰਮ੍ਰਿਤਸਰ 10 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਬਲੱਡ ਡੋਨੇਸ਼ਨ ਦੇ ਨਾਲ ਜੁੜੀ ਸੰਸਥਾ “ਨੌਲੇਜ ਵਿਲਾ ਇੰਟੀਗਰੇਟਡ ਐਜੂਕੇਸ਼ਨ ਐਂਡ ਵੈਲਕਰ ਸੋਸਾਇਟੀ”  ਵੱਲੋਂ ਡਾ ਮਨਜੀਤ ਸਿੰਘ ਰਟੌਲ ਦੇ ਜਿਲਾ ਸਿਹਤ ਅਫਸਰ ਬਣਨ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਐਨਜੀਓ ਦੇ ਨੁਮਾਇੰਦਿਆਂ ਵੱਲੋਂਇਹ ਆਸ ਜਤਾਈ ਕਿ ਡਾ ਰਟੌਲ ਦੇ ਜਿਲਾ ਸਿਹਤ ਅਫਸਰ ਬਣਨ ਨਾਲ ਬਲੱਡ ਡੋਨੇਸ਼ਨ ਦੇ ਕੰਮ ਵਿੱਚ ਹੋਰ ਤੇਜੀ ਆਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਤੇ ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਅਨਿਲ ਮਹਾਜਨ, ਰਵੀ ਮਹਾਜਨ ਅਤੇ ਰਾਜੇਸ਼ ਸਿਧਾਣਾ ਸਮੇਤ ਸਮੂਹ ਨੁੰਮਾਇਦੇ ਹਾਜਰ ਸਨ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *