ਬਾਬਾ ਬੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ  ਖੂਨਦਾਨ ਕੈਂਪ 15 ਨੂੰ 

Spread the love
ਕਪੂਰਥਲਾ, 12 ਅਗਸਤ  (ਕੌੜਾ)- ਧੰਨ ਧੰਨ ਬਾਬਾ ਬੀਰ ਸਿੰਘ ਜੀ ਜਨਮ ਦਿਵਸ  ਨੂੰ ਸਮਰਪਿਤ  ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਕਪੂਰਥਲਾ ਦੁਆਰਾ ਖੂਨਦਾਨ ਕੈਂਪ  ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਬੀਰ  ਸਿੰਘ ਬਲੱਡ ਡੋਨੇਟ ਸੋਸਾਇਟੀ ਦੇ ਸੰਸਥਾਪਕ ਲਖਵਿੰਦਰ ਸਿੰਘ ਨੰਨੜਾ ਨੇ ਦੱਸਿਆ ਕਿ 15 ਅਗਸਤ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਸੰਤ ਬਾਬਾ ਹਰਜੀਤ ਸਿੰਘ ਜੀ ਦੀ ਅਗਵਾਈ ਅਤੇ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਸਵੇਰੇ 10 ਵਜੇ  ਤੋਂ ਸਾਮ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਖੂਨਦਾਨੀਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *