ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

Spread the love
 ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ ਰਹੀ ਹੈ ਜਿਸ ਵਿੱਚ ਚੌਥੇ ਪੜਾ ਦੀ ਯਾਤਰਾ ਤਖਤ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ 30 ਸਤੰਬਰ ਨੂੰ ਰਾਜਪੂਰਾ ਵਿਖੇ ਸਮਾਪਤ ਹੋਵੇਗੀ ਜਿਸ ਵਿੱਚ ਇਹ ਯਾਤਰਾ 24 ਸਤੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ । ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਦੇ ਹਰੀਸ਼ ਮਿੱਤਲ ਗੋਸ਼ਾ ਜਿਲਾ ਪ੍ਰਧਾਨ ਆਰਟੀਆਈ ਸੈੱਲ  ਨੇ ਦੱਸਿਆ ਕਿ ਇਸ ਯਾਤਰਾ ਦੌਰਾਨ  ਪੰਜਾਬ ਬੀਜੇਪੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ  ਢਿੱਲੋ ਸੀਨੀਅਰ ਲੀਡਰ ਹਰਵਿੰਦਰ ਸਿੰਘ ਫੁਲਕਾ ਅਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਜਿਲ੍ਹਾ ਪ੍ਰਧਾਨ ਨਰਿੰਦਰ ਨੀਟਾ , ਧਰਮ ਸਿੰਘ ਫੌਜੀ ਇਸ ਰੈਲੀ ਨੂੰ ਸੰਬੋਧਨ ਕਰਨਗੇ ।ਇਸ ਮੌਕੇ ਹਰੀਸ਼ ਮਿੱਤਲ ਗੋਸ਼ਾ ਜਿਲਾ ਪ੍ਰਧਾਨ ਆਰਟੀਆਈ ਸੈੱਲ ,ਪੰਡਿਤ ਸੋਮਨਾਥ  , ਮੰਡਲ ਪ੍ਰਧਾਨ ਅਸ਼ਵਨੀ ਬਾਹਲਪੁਰੀਆ ਮੰਡਲ ਪ੍ਰਧਾਨ ਹਾਜ਼ਰ ਸਨ।

  • Related Posts

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 

    Spread the love

    Spread the loveਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ)ਇਕਾਦਸ਼ੀ ਨੂੰ ਮੁੱਖ ਰੱਖਦਿਆ ਹੋਇਆ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ ਗਈ ਜੋ ਕਿ ਸੁਨੀਤਾ ਰਾਣੀ ਪਤਨੀ ਵਿਜੇ ਕੁਮਾਰ…

    Leave a Reply

    Your email address will not be published. Required fields are marked *