ਭਾਰਤੀ ਸਨਾਤਮ ਧਰਮ ਮਹਾਵੀਰ ਦਲ ਲੰਗਰ ਵਿੱਚ ਲਵਾਈ ਭਗਤਾਂ ਨੇ ਹਾਜਰੀ               

Spread the love
ਤਪਾ ਮੰਡੀ 18 ਅਗਸਤ (ਗੋਲਡੀ ਵਿਆਸ) ਮਹਾਮਾਈ ਦੇ ਸਾਉਣ ਦੇ ਨਵਰਾਤਿਆਂ ਨੂੰ ਲੈ ਕੇ ਵੱਖ ਵਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਜਾ ਰਹੀਆਂ ਹਨ ਇਸੇ ਲੜੀ ਤਹਿਤ ਤਪਾ ਤੋਂ ਸ੍ਰੀ ਸਨਾਤਮ ਧਰਮ ਮਹਾਵੀਰ ਦਲ ਵੱਲੋਂ ਮਾਂ ਨੈਣਾ ਦੇਵੀ ਦਰਬਾਰ ਤੇ 37ਵਾਂ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ ਇਸ ਭੰਡਾਰੇ ਵਿੱਚ ਸ਼ਹਿਰ ਦੇ ਰਵੀ ਮੌੜ ਅੰਕਿਤ ਸਿੰਗਲਾ ,ਦੀਪੂ ਮਿੱਤਲ ਆਦਿ ਵੱਲੋਂ ਸੇਵਾ ਕਰਕੇ ਹਾਜਰੀ ਲਗਵਾਈ ਗਈ। ਦਲ ਦੇ ਪ੍ਰਧਾਨ ਭੂਸ਼ਣ ਪੰਡਿਤ ,ਰਾਜਾ ਢਿਲਵਾਂ, ਰੋਹਿਤ ਸਿੰਗਲਾ ਆਦਿ ਵੱਲੋਂ ਜੀਓ ਆਇਆ ਆਖਿਆ ਗਿਆ ਇਸ ਮੌਕੇ ਰਵੀ ਮੌੜ ਨੇ ਕਿਹਾ ਕਿ ਮਾਂ ਨੈਣਾ ਦੇਵੀ ਦੇ ਦਰਬਾਰ ਤੇ ਤਪਾ ਵਾਲਿਆਂ ਦਾ ਵਿਸ਼ਾਲ ਲੰਗਰ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਜਿਸ ਵਿੱਚ ਸੰਗਤਾਂ ਹਰ ਰੋਜ਼ ਸੈਂਕੜਿਆਂ ਦੀ ਗਿਣਤੀ ਵਿੱਚ ਭੰਡਾਰਾ ਛਕਣ ਲਈ ਪਹੁੰਚਦੀਆਂ ਹਨ ਉਹਨਾਂ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *