ਮਨਪ੍ਰੀਤ ਬਾਦਲ ਦੇ ਬੀਜੇਪੀ ਦੇ ਕੌਮੀ ਪ੍ਰਧਾਨ ਬਣਨ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ                                                                        

Spread the love
ਗਿੱਦੜਬਾਹਾ 17 ਅਗਸਤ(  ਮਨੀਸ਼ ਚਾਵਲਾ )ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਗਿੱਦੜਬਾਹਾ ਦੇ ਸਾਬਕਾ ਵਿਧਇਕ ਮਨਪ੍ਰੀਤ ਸਿੰਘ ਬਾਦਲ ਨੂੰ ਬੀਜੇਪੀ ਵਲੋਂ ਕੌਮੀ ਮੀਤ ਪ੍ਰਧਾਨ ਬਣਾਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ ਉਨ੍ਹਾਂ ਦੀ ਇਸ ਜਿੰਮੇਵਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਰਾਜਿੰਦਰ ਜੈਨ ਗੋਗੀ ਨੇ ਪਿੰਡ ਬਾਦਲ ਵਿਖ਼ੇ ਸ ਮਨਪ੍ਰੀਤ ਸਿੰਘ ਬਾਦਲ ਨੂੰ ਬੀਜੇਪੀ ਦਾ ਕੌਮੀ ਮੀਤ ਪ੍ਰਧਾਨ ਬਣਨ ਤੇ ਮਿਲ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਇਸ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲ, ਨੀਲਾ ਮਾਨ, ਬੋਬੀ ਸਿੰਗਲਾ, ਜੀਵਨ ਗਰਗ, ਰੁਪਿੰਦਰ ਸਮਾਘ, ਖੇਤਾਂ ਧਾਲੀਵਾਲ, ਮਾਸਟਰ ਰਣਜੀਤ ਸਿੰਘ, ਬੇਅੰਤ ਸਰਪੰਚ, ਬਾਬੂ ਸਰਪੰਚ, ਵਿਨੋਦ ਲੱਕੀ, ਵਿਜੈ ਜੈਨ, ਚੰਦਨ ਚਾਵਲਾ, ਪ੍ਰੇਮ ਸਾਗਰ ਆਦਿ ਨੇ ਮਨਪ੍ਰੀਤ ਬਾਦਲ ਨੂੰ ਵਧਾਈ ਦਿੱਤੀ ਹੈ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *