ਮਨਰੇਗਾ ਵਰਕਰਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮੰਗਣ ਤੇ  ਪੰਜਾਬ ਸਰਕਾਰ ਵੱਲੋਂ ਲਾਠੀ ਚਾਰਜ ਕਰਨ ਤੇ ਪੁਰਜੋ ਨਖੇਦੀ   ਮਹਾਂ ਸਿੰਘ ਰੋੜੀ

Spread the love

ਨੂਰਪੁਰ ਬੇਦੀ ਦਲਜੀਤ ਚਨੌਲੀ == ਅੱਜ ਬਲਾਕ ਨੂਰਪੁਰ ਬੇਦੀ ਵਿਖੇ ਸੀਟੂ ਦੇ ਸੂਬਾ ਜਨਰਲ  ਸਕੱਤਰ ਕਾਮਰੇਡ ਮਹਾਂ ਸਿੰਘ ਰੋੜੀ ਸੀਟੂ ਦੇ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ  ਪ੍ਰੇਮ ਚੰਦ ਜੱਟ ਪਰ ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਰਾਮ ਸਿੰਘ ਸੈਣੀ ਮਾਜਰਾ ਨੇ ਪੰਜਾਬ ਸਰਕਾਰ ਦੀ ਪੁਰਜੋਰ ਨਿਖੇਦੀ ਕਰਦਿਆਂ ਕਿਹਾ ਕਿ ਖੰਨੇ ਵਿੱਚ ਮਨਰੇਗਾ ਵਰਕਰ ਅਤੇ ਮੁਲਾਜ਼ਮ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਤੇ ਪੰਜਾਬ ਸਰਕਾਰ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਮਾਰੇ ਗਏ ਤੇ ਲਾਠੀ ਚਾਰਜ ਕੀਤਾ ਗਿਆ ਜਿਸ ਨਾਲ ਬਹੁਤ ਸਾਰੇ ਵਰਕਰ ਫੱਟੜ ਵੀ ਹੋ ਗਏ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਰੇਗਾ ਵਰਕਰ ਤੇ ਮੁਲਾਜ਼ਮਾਂ ਦੀਆਂ ਛੇ ਤੋਂ ਅੱਠ ਮਹੀਨੇ ਦੀਆਂ ਪੇਮੈਂਟਾਂ ਨਹੀਂ ਦਿੱਤੀਆਂ ਗਈਆਂ ਆਪਣੇ ਹੱਕੀ ਤੇ ਜਾਇਜ਼ ਮੰਗਾਂ ਦੀ ਮੰਗ ਕਰਦਿਆਂ ਵਰਕਰਾਂ ਤੇ ਪੰਜਾਬ ਸਰਕਾਰ ਵੱਲੋਂ ਲਾਠੀ ਚਾਰਜ ਕੀਤਾ ਗਿਆ ਜਿਸ ਦੀ ਅਸੀਂ ਪੁਰਜੋ ਨਖੇਦੀ  ਕਰਦੇ ਹਾਂ ਜਿਸ ਦੇ ਨਤੀਜੇ ਆਮ ਆਦਮੀ ਸਰਕਾਰ ਨੂੰ 2027 ਵਿੱਚ ਭੁਗਤਣੇ ਪੈਣਗੇ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *