ਮਨੀਰ ਅਹਿਮਦ ਆਲ ਇੰਡੀਆ ਮੁਸਲਿਮ ਬੋਰਡ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚੈਅਰਮੈਨ ਨਿਯੁਕਤ 

Spread the love

ਗਿੱਦੜਬਾਹਾ, 10 ਜੂਨ (ਮਨੀਸ਼ ਚਾਵਲਾ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨੀਰ ਅਹਿਮਦ ਨੂੰ ਆਲ ਇੰਡੀਆ ਮੁਸਲਿਮ ਬੋਰਡ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੈਅਰਮੈਨ ਨਿਯੁਕਤ ਕੀਤਾ ਹੈ। ਮਨੀਰ ਅਹਿਮਦ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਡਾਕਟਰ ਤਨਵੀਰ, ਮੁਹੰਮਦ ਸਲੀਮ, ਮੌਲਾਨਾ ਮੁਹੰਮਦ ਸ਼ਮਸ਼ੂਦੀਨ, ਮੁਹੰਮਦ ਸ਼ਹਿਜ਼ਾਦ, ਕੇਵਲ ਖਾਨ, ਅਮਨ ਖਾਨ, ਬਲਵੀਰ ਖਾਨ, ਡਾਕਟਰ ਸਰਾਜ ਅਤੇ ਅਬਦੁਲ ਬਸ਼ੀਰ ਵੱਲੋਂ ਮਨੀਰ ਅਹਿਮਦ ਨੂੰ ਆਲ ਇੰਡੀਆ ਮੁਸਲਿਮ ਬੋਰਡ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੈਅਰਮੈਨ ਬਣਨ ਤੇ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਉੱਧਰ ਨਵ ਨਿਯੁਕਤ ਚੇਅਰਮੈਨ ਮਨੀਰ ਅਹਿਮਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾਂ ਤਤਪਰ ਰਹਿਣਗੇ ਅਤੇ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨਗੇ।

ਫਾਈਲ ਕੈਪਸਨ – ਨਵ ਨਿਯੁਕਤ ਜਿਲ੍ਹਾ ਚੇਅਰਮੈਨ ਮਨੀਰ ਅਹਿਮਦ ਦੀ ਤਸਵੀਰ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *