ਮਲੋਟ ਬੀਜੇਪੀ ਮੰਡਲ ਵੱਲੋਂ ਨਾਗ ਪੰਚਮੀ ਬੜੇ ਧੂਮ ਧਾਮ ਨਾਲ ਮਨਾਈ ਗਈ

Spread the love
ਮਲੋਟ, 17 ਅਗਸਤ (ਕ੍ਰਿਸ਼ਨ ਮਦਾਨ/ਅਮਰਨਾਥ ਸੋਨੀ)ਅੱਜ ਨਾਗ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਭਾਜਪਾ ਮੰਡਲ-2, ਸ਼ਹਿਰ ਮਲੋਟ ਵੱਲੋਂ ਮੰਦਰ ਵਿਖੇ ਸ਼ਿਵਲਿੰਗ ਜੀ ਨੂੰ ਇਸ਼ਨਾਨ ਕਰਵਾਇਆ ਗਿਆ ਅਤੇ ਸ਼ਹਿਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈਇਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੰਚਾਰਜ ਸ੍ਰੀ ਸਤੀਸ਼ ਅਸੀਜਾ ਜੀ, ਮੰਡਲ-2 ਦੇ ਪ੍ਰਧਾਨ ਡਾ. ਰਿਖੀਕੇਸ਼ ਪਰਵਲ ਭੋਲੀ ਜੀ, ਸੀਨੀਅਰ ਵਾਈਸ ਪ੍ਰਧਾਨ ਮਨੀਸ਼ ਛਾਬੜਾ ਜੀ, ਭਾਜਪਾ ਦੇ ਸੀਨੀਅਰ ਆਗੂ ਸ੍ਰੀ ਕੇਸ਼ਵ ਸਡਾਨਾ ਜੀ, ਭਾਜਪਾ ਆਗੂ ਹੈਪੀ ਡਾਵਰ ਜੀ, ਪਰਮਿੰਦਰ ਬੱਲਮਗੜ ਜੀ ,ਮੰਡਲ-1 ਦੇ ਪ੍ਰਧਾਨ ਸ੍ਰੀ ਸੁਸ਼ੀਲ ਜੀ, ਲਾਡੀ ਜੀ, ਆਵੀ ਜੀ, ਗੁਲਸ਼ਨ ਸ਼ਰਮਾ ਜੀ, ਸੂਰਜ ਕੁਮਾਰ ਜੀ, ਸੰਦੀਪ ਵਰਮਾ ਜੀ ਸਮੇਤ ਭਾਜਪਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।ਸਭ ਨੇ ਮਿਲ ਕੇ ਭਗਵਾਨ ਸ਼ਿਵ ਜੀ ਅੱਗੇ ਸ਼ਹਿਰ ਮਲੋਟ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *