ਮਾਤਾ ਹਰਬੰਸ ਕੌਰ ਚੱਕਲੀ ਮੰਗਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਅੱਜ

Spread the love
ਮਾਛੀਵਾੜਾ ਸਾਹਿਬ – 9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਬਲਾਕ ਦੇ ਪਿੰਡ ਚੱਕਲੀ ਮੰਗਾ ਦੇ ਸਾਬਕਾ ਸਰਪੰਚ ਭਗਤ ਸਿੰਘ ਅਤੇ ਹਰਵਿੰਦਰ ਸਿੰਘ ਸੋਨੂ(ਹਰੀ ਸਿੰਘ ਐਂਡ ਸੰਨਜ਼ ਜਨਰੇਟਰਾਂ ਵਾਲੇ ਰੋਪੜ ਰੋਡ ਮਾਛੀਵਾੜਾ) ਦੇ ਮਾਤਾ ਹਰਬੰਸ ਕੌਰ ਪਿਛਲੇ ਦਿਨੀ 2 ਅਪ੍ਰੈਲ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਸਵਰਗਵਾਸੀ ਮਾਤਾ ਹਰਬੰਸ ਕੌਰ ਨਮਿਤ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਮਿਤੀ 10 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡ ਚੱਕਲੀ ਮੰਗਾਂ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ ।ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂ ਸਵ. ਮਾਤਾ ਹਰਬੰਸ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸਮੂਹ ਰਿਸ਼ਤੇਦਾਰ ਅਤੇ ਸਾਕ ਸਬੰਧੀਆਂ ਨੂੰ ਅੰਤਿਮ ਅਰਦਾਸ ਵਿੱਚ ਪੁੱਜਣ ਲਈ ਬੇਨਤੀ ਕੀਤੀ ਗਈ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *