ਮੀਰੀ -ਪੀਰੀ ਖਾਲਸਾ ਮਾਰਚ ਦਾ ਮੰਡੀ ਗੋਬਿੰਦਗੜ੍ਹ ਪਹੁੰਚਣ ਤੇ ਭੁਪਿੰਦਰ ਸਿੰਘ ਫਤਿਹਪੁਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ

Spread the love
ਭਾਦਸੋਂ 31 ਅਗਸਤ (ਜਗਜੀਤ ਸਿੰਘ ਕੈਂਥ ) ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਆਰੰਭ ਹੋਇਆ ਮੀਰੀ -ਪੀਰੀ ਖਾਲਸਾ ਮਾਰਚ ਅੱਜ ਮੰਡੀ ਗੋਬਿੰਦਗੜ੍ਹ  ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਮਲੋਹ ਤੋਂ ਹਲਕਾ ਇੰਚਾਰਜ ਸ. ਭੁਪਿੰਦਰ ਸਿੰਘ ਫਤਿਹਪੁਰ ਦੀ ਅਗਵਾਈ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਭੁਪਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੰਦੇ ਮਾਤਰਮ ਗਾਇਨ ਕਰਨ ਦੇ ਸਬੰਧ ਵਿੱਚ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਇਸ ਮੌਕੇ ਤੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ 31ਵੀਂ ਬਰਸੀਂ ਦੀ ਵੀ ਗੱਲ ਕੀਤੀ ਅਤੇ ਹੋਰ ਬੰਦੀ ਸਿੰਘਾਂ ਜਥੇਦਾਰ ਜਗਤਾਰ ਸਿੰਘ ਹਵਾਰਾ ,ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਾਰੇ ਗੱਲ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਨਗਰ ਕੀਰਤਨ ਵਿੱਚ ਸ਼ਾਮਲ ਸਨ ਇਸ ਮੌਕੇ ਤੇ ਪੰਜ ਪਿਆਰੇ ਸਿੰਘਾਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਪਾ ਕੇ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ ਇਸ ਮੌਕੇ ਗਿਆਨੀ ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ, ਕਸ਼ਮੀਰ ਸਿੰਘ ਦਿਹਾਤੀ ਪ੍ਰਧਾਨ ਗੋਬਿੰਦਗੜ੍ਹ, ਗੁਰਵਿੰਦਰ ਸਿੰਘ ਵਦੀਨਪੁਰ, ਸੋਸ਼ਲ ਮੀਡੀਆ ਇੰਚਾਰਜ਼ ਅਮਲੋਹ,  ਸੁਰਜੀਤ ਸਿੰਘ ਪੰਮਾ ਕੁੱਕੜ  ਮਾਜਰਾ , ਰਵਿੰਦਰ ਸਿੰਘ ਜਗਦੀਪ ਸਿੰਘ ਏਕਮ ਸਿੰਘ ਪਰਭਦਿਆਲ ਸਿੰੰਘ, ਮਨਿੰਦਰ ਸਿੰਘ ਅਵਨਿੰਦਰਜੀਤ ਸਿੰਘ, ਮਨਪ੍ਰੀਤ ਸਿੰਘ ਸਰਬਜੀਤ ਸਿੰਘ ਫਤਿਹਪੁਰ ਫਤਿਹ, ਜਗਤਾਰ ਸਿੰਘ ਬੁੱਗਾ ਕਲਾਂ, ਬਲਵਿੰਦਰ ਸਿੰਘ ਫਤਿਹਪੁਰ, ਹਰਪ੍ਰੀਤ ਸਿੰਘ ਖਨਿਆਣ, ਕੁਲਵੰਤ ਸਿੰਘ ਜਿੰਮੀ, ਸ਼ਿਵਦੇਵ ਸਿੰਘ ਫੌਜੀ ਸਰਕਲ ਪ੍ਰਧਾਨ ਫਤਿਹਗੜ੍ਹ ਸਾਹਿਬ, ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *