ਲੋਹਚਮਾਂ ਵਿਖੇ ਬਿਨਾਂ ਭੇਦਭਾਵ ਤੋਂ ਧੂਮਧਾਮ ਨਾਲ ਮਨਾਇਆ ਈਦ—ਉਲ—ਫਿ਼ਤਰ ਦਾ ਤਿਉਹਾਰ

Spread the love

ਘਨੌਰ 31 ਮਾਰਚ(ਅਭਿਸ਼ੇਕ ਸੂਦ) : ਹਲਕਾ ਘਨੌਰ ਦੇ ਪਿੰਡ ਲੋਹਚਮਾਂ ਵਿਖੇ ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ ਈਦ—ਉਲ ਫਿ਼ਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਭਾਰੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦਗਾਹ ਵਿਚ ਨਮਾਜ ਅਦਾ ਕੀਤੀ। ਨਮਾਜ ਤੋਂ ਬਾਅਦ ਸਾਰੇ ਇੱਕ ਦੂਜੇ ਦੇ ਗਲੇ ਲੱਗ ਕੇ ਮਿਲਕੇ ਈਦ ਮੁਬਾਰਕ ਦਿੱਤੀ। ਇਸ ਮੌਕੇ ਸਾਰੇ ਦੇਸਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਗਈ। ਇਸ ਮੈਕੇ ਸੀਟੂ ਆਗੂ ਨੈਬ ਸਿੰਘ ਲੋਹਚਮਾਂ ਨੇ ਕਿਹਾ ਕਿ ਅਸੀਂ ਦੇਸ਼ ਦੇ ਇਕ ਗੁਲਦਸਤੇ ਦੀ ਤਰਾਂ ਹਾਂ।ਪਿੰਡ ਲੋਹਚਮਾਂ ਵਿਖੇ ਬਿਨਾਂ ਭੇਦਭਾਵ ਤੋਂ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ ਜਾਂਦਾ ਹੈ।ਇਸ ਮੌਕੇ ਲੰਗਰ ਅਤੁੱਟ ਵਰਤਿਆ। ਇਸ ਮੌਕੇ   ਵਰਿੰਦਰ ਸਿੰਘ,ਲਾਲਦੀਨ,ਅਲੀ ਖਾਨ,ਗੁਰਤੇਜ਼ ਸਿੰਘ,ਦਰਸਨ ਸਿੰਘ,ਅਮਰਦੀਪ ਸਿੰਘ,ਅਮਰੀਕ ਸਿੰਘ,ਸਨੀਤਾ,ਸਲਮਾ, ਰਾਣੀ,ਲੀਲਾ ਆਦਿ ਹਾਜਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *