ਵਾਈ. ਐੱਸ. ਸਕੂਲ ਬਰਨਾਲਾ ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ

Spread the love

ਬਰਨਾਲਾ, 1 ਅਪ੍ਰੈਲ (ਸੁਖਰਾਜ ਚਹਿਲ):- ਵਾਈ. ਐੱਸ. ਸਕੂਲ ਹਮੇਸ਼ਾ ਵਿਹਾਰਿਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਲਈ ਜਾਣਿਆ ਜਾਂਦਾ ਹੈ ਇਥੇ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਲਈ ਸੁਚੱਜੇ ਢੰਗ ਨਾਲ ਹਰ ਵਿਸ਼ਾ ਪੜ੍ਹਾਇਆ ਅਤੇ ਵਿਹਾਰਿਕ ਸਿੱਖਿਆ ਰਾਹੀਂ ਸਮਝਾਇਆ ਜਾਂਦਾ ਹੈ। ਬੀਤੇ ਦਿਨੀ  ਵਾਈ. ਐੱਸ. ਸਕੂਲ ਬਰਨਾਲਾ  ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੀਆਂ ਜਮਾਤਾਂ ਦੇ ਨਤੀਜੇ ਐਲਾਨੇ। ਬੱਚੇ ਆਪਣੇ ਮਾਤਾ ਪਿਤਾ ਨਾਲ ਸਲਾਨਾ ਪ੍ਰੀਖਿਆ ਦੇ ਨਤੀਜੇ ਲੈਣ ਆਏ ਅਤੇ ਉਹਨਾਂ ਦੇ ਚਿਹਰਿਆਂ ਤੇ ਖੁਸ਼ੀ ਵੇਖਣ ਵਾਲੀ ਸੀ । ਬੱਚਿਆਂ ਦੇ ਚਿਹਰੇ ਤੋਂ ਹੀ ਝਲਕ ਰਿਹਾ ਸੀ ਕਿ ਉਹ ਆਉਣ ਵਾਲੀਆਂ ਕਲਾਸਾਂ ਵਿੱਚ ਆਉਣ ਲਈ ਕਿੰਨੇ ਉਤਸਾਹਿਤ ਹਨ ਅਤੇ ਆਪਣੇ ਭਵਿੱਖ ਲਈ ਵੇਖੇ ਸੁਪਨੇ ਸਾਕਾਰ ਕਰਨ ਲਈ ਕਿੰਨੇ ਉਤਸੁਕ ਹਨ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *