ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਰਕਿਟ ਕਮੇਟੀ ਤਰਨਤਾਰਨ ਦੇ ਚੇਅਰਮੈਨ ਕੁਲਦੀਪ ਰੰਧਾਵਾ ਦੀ ਭਤੀਜੀ ਦੇ ਵਿਆਹ ਮੌਕੇ ਅਸ਼ੀਰਵਾਦ ਦੇਣ ਪੁੱਜੇ

Spread the love

ਸਰਾਏ ਅਮਾਨਤ ਖਾਂ, 3 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਰਕਿਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ ਪੰਡੋਰੀ ਰਣ ਸਿੰਘ ਦੀ ਭਤੀਜੀ ਅਤੇ ਸਾਬਕਾ ਸਰਪੰਚ ਭਾਈ ਜਗਦੀਸ਼ ਸਿੰਘ ਦੀ ਲੜਕੀ ਕੁਲਬੀਰ ਕੌਰ ਅਤੇ ਨਿਸ਼ਾਨ ਸਿੰਘ ਪੁੱਤਰ ਮਨਮੋਹਨ ਸਿੰਘ ਚੱਕ ਮੁਕੰਦ ਦੇ ਵਿਆਹ ਮੌਕੇ ਵਿਸ਼ੇਸ਼ ਤੌਰ ਤੇ ਅਸ਼ੀਰਵਾਦ ਦੇਣ ਲਈ ਪੁੱਜੇ। ਇਸ ਮੌਕੇ ਹਲਕਾ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦੇ ਪੀ.ਏ ਕੋਮਲਪ੍ਰੀਤ ਸਿੰਘ,ਸਰਪੰਚ ਆਲਮਬੀਰ ਸਿੰਘ,ਸਰਪੰਚ ਜਰਨੈਲ ਸਿੰਘ, ਜਸਵਿੰਦਰ ਸਿੰਘ ਔਲਖ, ਸਰਪੰਚ  ਸਾਬਕਾ ਸਰਪੰਚ ਯੋਧਬੀਰ ਸਿੰਘ,ਅਵਤਾਰ ਸਿੰਘ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਮ ਪਾਰਟੀ ਦੇ ਆਗੂਆਂ ਅਤੇ ਪੁੱਜੀਆਂ ਹੋਰ ਰਾਜਸੀ ਸ਼ਖ਼ਸੀਅਤਾਂ ਵੱਲੋਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਗਿਆ । ਜਦ ਕਿ ਚੇਅਰਮੈਨ,ਕੁਲਦੀਪ ਸਿੰਘ ਰੰਧਾਵਾ ਅਤੇ ਸਾਬਕਾ,ਸਰਪੰਚ ਭਾਈ ਜਗਦੀਸ਼ ਸਿੰਘ ਤੇ ਸਮੁੱਚੇ ਪਰਿਵਾਰ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਭਰਵਾਂ ਸਵਾਗਤ ਕਰਦਿਆਂ ਉਨਾਂ ਨੂੰ ਜੀ ਆਇਆਂ ਆਖਿਆ ਗਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *