ਨੂੰ ਸਿੱਖਿਅਕ ਕਰਨ ਵਿਚ ਯੋਗਦਾਨ ਪਾਉਣ ਚ ਕੋਸ਼ਿਸ਼ ਕਰਨੀ ਚਾਹੀਦੀ ਹੈ।ਖੋਜੇਵਾਲ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਬੇਸ਼ੱਕ ਅੱਜ ਤੱਕ ਸਮਾਜ ਵਿਚ ਉਹ ਬਰਾਬਰੀ ਨਹੀਂ ਆ ਸਕੀ,ਜਿਸ ਦੀ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜਿਕ ਸਮਾਨਤਾ ਲਈ ਕੰਮ ਕਰਨਾ ਚਾਹੀਦਾ ਹੈ। ਡਾ.ਭੀਮ ਰਾਓ ਜੀ ਨੂੰ ਇਸ ਤੋਂ ਸੱਚੀ ਸ਼ਰਧਾਂਜਲੀ ਨਹੀਂ ਹੋ ਸਕਦੀ।ਖੋਜੇਵਾਲ ਨੇ ਕਿਹਾ ਕਿ ਸਮਾਜ ਦੇ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਨੂੰ ਸ਼ਕਤੀਸ਼ਾਲੀ ਕਰਨ ਵਿੱਚ ਉਹਨਾਂ ਦੇ ਪਾਏ ਵਡਮੁੱਲੇ ਯੋਗਦਾਨ ਤੋਂ ਪ੍ਰੇਰਨਾ ਲੈ ਕੇ,ਬਰਾਬਰਤਾ ਭਰਿਆ ਸਮਾਜ ਸਿਰਜਣ ਲਈ ਭਾਰਤੀ ਜਨਤਾ ਪਾਰਟੀ ਨਿਰੰਤਰ ਯਤਨਸ਼ੀਲ ਹੈ।ਉਨ੍ਹਾਂ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਮਜ਼ਲੂਮਾਂ,ਗਰੀਬਾਂ ਤੱਕ ਲਾਭ ਪਹੁੰਚਾਉਣ ਤਾਂ ਕਿ ਜਨਤਾ ਨੂੰ ਪਤਾ ਲੱਗ ਸਕੇ ਕਿ ਮੋਦੀ ਸਰਕਾਰ ਹਰ ਸਮੇਂ ਗਰੀਬਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹੀ ਉਨ੍ਹਾਂ ਨੂੰ ਸਮਾਨਤਾ ਦੇ ਪੱਧਰ ਤੇ ਲਿਆਉਣ ਲਈ ਡਾ.ਭੀਮ ਰਾਓ ਜੀ ਨੂੰ ਸ਼ਰਧਾਂਜਲੀ ਦਾ ਹਿੱਸਾ ਹੋਵੇਗੀ।ਇਸ ਮੌਕੇ ਤੇ ਸੀਨੀਅਰ ਭਾਜਪਾ ਆਗੂ ਯਗਦੱਤ ਐਰੀ,ਭਾਰਤੀ ਜਨਤਾ ਪਾਰਟੀ ਐਸਸੀ ਮੌਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ,ਯੂਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਉਲ,ਕੌਂਸਲਰ ਪਰਦੀਪ ਸਿੰਘ ਲਵੀ ਆਦਿ ਹਾਜ਼ਰ ਸਨ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

