ਸਰਕਾਰੀ ਸਕੂਲ ਦੇ ਵਿੱਚ ਸਟੇਸ਼ਨਰੀ ਵੰਡੀ             

Spread the love
ਕੁਰਾਲੀ 20 ਜੁਲਾਈ (ਜਗਦੇਵ  ਸਿੰਘ ) ਸਰਕਾਰੀ ਪ੍ਰਾਇਮਰੀ ਸਕੂਲ  ਕੁਰਾਲੀ ਵਿਖੇ ਸਟੇਸ਼ਨਰੀ ਦਿੱਤੀ ਗਈ । ਸਕੂਲ ਦੇ ਹੈਡ ਟੀਚਰ ਸ ਰਵਿੰਦਰ ਸਿੰਘ ਰਕੌਲੀ ਨੇ ਦੱਸਿਆ ਕੇ ਮਿਸ਼ਨ ਆਸਰਾ ਸੋਸਾਇਟੀ ਵੱਲੋ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ । ਇਸ ਮੌਕੇ ਸ ਰਜਿੰਦਰ ਸਿੰਘ (ਥਾਣਾ ਸਦਰ ਕੁਰਾਲੀ),ਡਾਕਟਰ ਗੁਰਮੀਤ ਸਿੰਘ ,ਯੂਥ ਆਗੂ ਬਿੱਕੀ ਖੈਰਪੁਰ ਵਿਸ਼ੇਸ਼ ਤੌਰ ਤੇ ਪਹੁਚੇ । ਉਹਨਾਂ ਮਿਸ਼ਨ ਆਸਰਾ ਸੋਸਾਇਟੀ ਦੇ ਇਸ ਉੱਦਮ ਦੀ ਸਲਾਘਾ ਕੀਤੀ l ਉਹਨਾਂ ਵਿਸ਼ੇਸ਼ ਤੌਰ ਤੇ ਪਹੁਚੇ ਸੋਸਾਇਟੀ ਦੇ ਪ੍ਰਧਾਨ ਸ ਜਸਵਿੰਦਰ ਸਿੰਘ ਕੁਰਾਲੀ ਦੇ ਕਮਾ ਦੀ ਸਲਾਘਾ ਕੀਤੀ l ਇਸ ਮੌਕੇ ਪਹੁੱਚੇ ਸ ਬਲਵਿੰਦਰ ਸਿੰਘ ਨੇ ਪਹੁਚੇ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ l ਉਹਨਾਂ ਮਿਸ਼ਨ ਆਸਰਾ ਦੇ ਸਾਰੇ ਪ੍ਰਬੰਧਕਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਹੀ ਅਜਿਹੇ ਨੇਕ ਕੰਮਾ ਲਈ ਉਹਨਾਂ ਦੇ ਨਾਲ ਹਨ l ਇਸ ਮੌਕੇ ਹੋਰਨਾਂ ਤੋ ਇਲਾਵਾ ਮਨਜੀਤ ਸਿੰਘ ਗਰੇਵਾਲ,,ਗੁਰਿੰਦਰ ਪਾਲ ਸਿੰਘ, ਮਨਦੀਪ ਸਿੰਘ ,ਪਰਮਜੀਤ ਕੌਰ,ਹਰਪ੍ਰੀਤ ਕੌਰ,ਜਸਵਿੰਦਰ ਕੌਰ,ਹਰਦੀਪ ਸਿੰਘ ਆਦਿ ਹਾਜ਼ਿਰ ਸਨ l
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *