ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਦਰਬਾਰ

Spread the love

 ਅੰਮ੍ਰਿਤਸਰ 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )   =ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਉਨ੍ਹਾਂ ਦੀ ਸ਼ਹਾਦਤ ਦੇ 100ਵੇਂ ਸਾਲ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ  ਗੁਰਦੁਆਰਾ ਗੁਰੂ ਸਿੰਘ ਸਭਾ, ਨਾਰੰਗ ਕਲੋਨੀ ਜਨਕਪੁਰੀ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ ਇਸ ਮੌਕੇ ਸ੍ਰੀ ਤਰਨਜੀਤ ਸਿੰਘ ਸੰਧੂ ਮਾਨਯੋਗ ਲੈਫਟੀਨੈਂਟ ਗਵਰਨਰ, ਦਿੱਲੀ ਅਤੇ ਸ਼੍ਰੀ ਆਸ਼ੀਸ਼ ਸੂਦ, ਕੈਬਨਿਟ ਮੰਤਰੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਇਸ ਮੌਕੇ ਚੰਦਰ ਨਗਰ ਰੇਜੀਡੇਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਤਰਲੋਚਨ ਸਿੰਘ ਢਿੱਲੋ ਨੇ ਕਾਲੋਨੀ ਵਾਸੀਆਂ ਦੀ ਆ ਰਹੀਆਂ ਮੁਸ਼ਕਿਲਾਂ ਬਾਰੇ ਲੇਫਟੀਨੇਟ ਗਵਰਨਰ ਸ੍ਰ ਤਰਨਜੀਤ ਸਿੰਘ ਸੰਧੂ ਜੀ ਨਾਲ ਵਿਚਾਰ ਵਟਾਂਦਰਾ ਕੀਤਾ ਇਸ ਮੌਕੇ ਸ੍ਰ ਤਰਨਜੀਤ ਸਿੰਘ ਸੰਧੂ ਜੀ ਨੇ ਪੂਰਨ ਵਿਸ਼ਵਾਸ ਦਿਵਾਇਆ ਕਿ ਕਾਲੋਨੀ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ

  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *