ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਪ੍ਰਧਾਨ ਨੂੰ ਸਦਮਾ ਪਿਤਾ ਦੀ ਮੌਤ

Spread the love

ਸ੍ਰੀ ਮੁਕਤਸਰ ਸਾਹਿਬ 7 ਅਪ੍ਰੈਲ () ਸਰਬੱਤ ਦਾ ਭਲਾ ਚੈਰੀਟੇਬਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੂੰ ਡੂੰਘਾ ਸਦਮਾ ਲੱਗਾ ਹੈ ਉਨ੍ਹਾਂ ਦੇ ਪਿਤਾ ਜੀ ਸ ਹਰਨੇਕ ਸਿੰਘ ਚਹਿਲ ਦੀ ਅਚਾਨਕ ਮੋਤ ਹੋ ਗਈ ਇਸ ਮੋਕੇ ਉਨ੍ਹਾਂ ਨਾਲ ਡਾਕਟਰ ਐਸ ਪੀ ਸਿੰਘ ਓਬਰਾਏ, ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਸੁਖਜਿੰਦਰ ਸਿੰਘ ਅਮ੍ਰਿਤਸਰ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੰਜਾਬ,ਅਮਰਜੀਤ ਕੌਰ ਛਾਬੜਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ,ਨਿਰੰਜਨ ਸਿੰਘ ਰੱਖੜਾ ਪ੍ਰਧਾਨ ਆਲ ਇੰਡੀਆ ਟਾਕ ਕਸ਼ੱਤਰੀ ਸਭਾ, ਮਿੰਕਲ ਬਜਾਜ ਸਪੋਕਸਮੈਨ ਭਾਰਤੀ ਜਨਤਾ ਪਾਰਟੀ ਪੰਜਾਬ,ਭਰਪੂਰ ਸਿੰਘ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫ਼ਰੀਦਕੋਟ, ਤਰਸੇਮ ਸਿੰਘ ਜੋਧਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਤਰਨਤਾਰਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਮਾਤਮਾ ਨੂੰ ਉਨ੍ਹਾਂ ਨੂੰ ਅਪਣੇ ਚਰਨਾਂ ਵਿਚ ਨਿਵਾਸ ਦੇਣ ਲਈ ਅਰਦਾਸ ਕੀਤੀ ਗਈ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *