ਸਰਸਵਤੀ ਸਕੂਲ ਵਿਖੇ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੀ 150ਵੀਂ ਵਰ੍ਹੇਗੰਢ ‘ਤੇ ਸਮੂਹਿਕ ਗਾਇਨ ਕਰਵਾਇਆ ਗਿਆ

Spread the love
ਜੈਤੋ, 25 ਸਤੰਬਰ (ਗੁਰਦੀਪ ਸਿੰਘ ਢਿੱਲੋਂ ): ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਨਮਾਮੀ ਭਾਰਤਮ” ਪ੍ਰੋਗਰਾਮ ਤਹਿਤ ਵੰਦੇ ਮਾਤਰਮ ਦਾ ਸਮੂਹਿਕ ਗਾਇਨ ਕਰਵਾਇਆ ਗਿਆ। ਇਸ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਸਵੇਰੇ 11 ਵਜੇ ਸਕੂਲ ਦੇ ਵਿਹੜੇ ਵਿੱਚ ਕੀਤਾ ਗਿਆ। ਇਸ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰੇ ਮੌਕੇ ‘ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਮੁੱਖ ਅਧਿਆਪਕਾ ਜੀ, ਸਮੂਹ ਅਧਿਆਪਕ, ਵਿਦਿਆਰਥੀ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਪੂਰੇ ਉਤਸ਼ਾਹ ਨਾਲ ਰਾਸ਼ਟਰੀ ਗੀਤ ਦਾ ਗਾਇਨ ਕੀਤਾ
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *