ਸਵ. ਜਸਵੰਤ ਸਿੰਘ ਗੰਡੀਵਿੰਡ ਦੀ ਅਤਿੰਮ ਅਰਦਾਸ ਭਲਕੇ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ  ਠੱਠਾ ਵਿਖੇ ਹੋਵੇਗੀ 

Spread the love
ਝਬਾਲ 27 ਅਗਸਤ( ਮੱਖਣ ਮਨੋਜ) ਜੇਈ ਚਰਨਜੀਤ ਸਿੰਘ ਚੰਨੀ ਦੇ ਸਤਿਕਾਰਯੋਗ ਪਿਤਾ ਸਰਦਾਰ ਜਸਵੰਤ ਸਿੰਘ ਗੰਡੀਵਿੰਡ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਅੱਡਾ ਝਬਾਲ ਵਿਖੇ ਪੈਣ ਉਪਰੰਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਦੀਵਾਨ ਹਾਲ ਵਿਖੇ ਭਲਕੇ 29 ਅਗਸਤ ਸ਼ਨੀਵਾਰ ਨੂੰ 1ਤੋ 2 ਵਜੇ ਤੱਕ ਹੋਵੇਗੀ ਪਰਿਵਾਰ ਵਲੋਂ ਆਪ ਸਭ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਅਤਿੰਮ ਅਰਦਾਸ ਮੋਕੇ ਸ਼ਾਮਲ ਹੋਣ ਦੀ ਕਿਰਪਾਲਤਾ ਕਰਨੀ ਜੀ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *