ਸ਼ਟਿਕ ਭੋਜਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।

Spread the love
ਰਾਮਾ ਮੰਡੀ, 02 ;szpo (ਅਸ਼ੋਕ ਕੁਮਾਰ) ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਸੀ ਐਚ ਸੀ ਭਗਤਾ ਭਾਈਕਾ ਸਿਹਤ ਬਲਾਕ ਅਧੀਨ ਰਾਸ਼ਟਰੀ ਪੋਸ਼ਣ ਹਫਤੇ ਸਬੰਧੀ ਲੋਕਾਂ ਨੂੰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੀਮਾ ਗੁਪਤਾ ਦੀ ਅਗਵਾਈ ਹੇਠ ਜਾਗਰੂਕ ਕੀਤਾ ਜਾ ਰਿਹਾ ਹੈ।  ਅੱਜ ਸੀ ਐਚ ਸੀ ਭਗਤਾ ਭਾਈ ਕਾ ਵਿਖੇ ਟੀਕਾ ਕਰਨ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੀ ਐਚ ਊਸਾ਼ਾ ਰਾਣੀ ਨੇ ਕਿਹਾ ਕਿ ਸਾਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ । ਸਾਨੂੰ ਆਪਣੀ ਖੁਰਾਕ ਵਿੱਚ ਮੋਟੇ ਅਨਾਜ, ਹਰੀਆਂ ਸਬਜ਼ੀਆਂ, ਫਲ ਫਰੂਟ ਅਤੇ ਸੁੱਕੇ ਮੇਵੇ ਵਿੱਚ ਸ਼ਾਮਿਲ ਕਰਨੇ ਚਾਹੀਦੇ ਹਨ । ਉਹਨਾਂ ਨੇ ਖੁਰਾਕ ਵਿੱਚ ਦੁੱਧ ਦਹੀਂ ਪਨੀਰ ਮੀਟ ਆਂਡੇ ਦੀ ਵਰਤੋਂ ਕਰਨ ਦਾ ਵੀ ਸੱਦਾ ਦਿੱਤਾ । ਇਸ ਮੌਕੇ ਏਨ ਐਮ ਰਾਜਵੀਰ ਕੌਰ ਨੇ ਆਪਣੇ ਬੱਚਿਆਂ ਨੂੰ ਸਮੇਂ ਸਿਰ ਰਾਸਟਰੀ  ਟੀਕਾ ਕਰਨ ਮਹਿਮਾ ਅਧੀਨ ਟੀਕਾਕਰਨ ਕਰਾਉਣ ਦੀ ਅਪੀਲ ਕੀਤੀ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *