ਸ਼ਸ਼ੀ ਪਾਲ ਸ਼ਰਮਾ ਨੂੰ ਕੀਤਾ ਗਿਆ ਸਨਮਾਨਿਤ

Spread the love

ਭਾਦਸੋਂ 26 ਜੁਲਾਈ (ਜਗਜੀਤ ਕੈਂਥ ):ਪੰਜਾਬ ਐਂਡ ਹਰਿਆਣਾ ਹਾਈਕੋਰਟ ਸ਼੍ਰੀ ਰਾਜਪਾਲ ਸਿੰਘ ਢੀਂਗਰਾ ਐਡਵੋਕੇਟ, ਮੈਂਬਰ ਡੀ.ਬੀ. ਏ ਜਲੰਧਰ (ਸਾਬਕਾ ਡੀ. ਸੀ. ਐਫ. ਏ ਨਗਰ ਨਿਗਮ ਜਲੰਧਰ)ਵਲੋ ਰੈੱਡੀਸਨ ਹੋਟਲ ਦੇ ਡਾਇਰੈਕਟਰ( ਐਫ਼. ਐਂਡ .ਬੀ) ਸ਼੍ਰੀ ਸ਼ਸ਼ੀ ਪਾਲ ਸ਼ਰਮਾ ਨੂੰ ਹੋਟਲ ਮੈਨੇਜਮੈਂਟ  ਸਿਖਲਾਈ ਪ੍ਰਾਪਤ ਕਰਨ  ਵਾਲੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਿਤ ਟ੍ਰੇਨਿੰਗ ਦੇਣ ਵਜੋਂ ਪਤਰਕਾਰ ਸੁਪ੍ਰੀਤ ਕੌਰ ਚਾਵਲਾ (ਭਾਦਸੋਂ) ਦੀ ਮੌਜੂਦਗੀ ਵਿਚ  ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *