ਸ਼ੇਰ ਸਿੰਘ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ।

Spread the love
ਗੁਰੂਹਰਸਹਾਏ, 13 ਅਗਸਤ (ਪੰਜਾਬ ਦਾ ਖੁਲਾਸਾ) ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰ ਸਿੰਘ ਵਾਲਾ ਸੈਂਟਰ ਸਵਾਇਆ ਰਾਏ ਉਤਾੜ ਬਲਾਕ ਗੁਰੂਹਰਸਹਾਏ ਸੈਟਰ ਇੱਕ ਵਿਖੇ ਪੰਜਾਬ ਦਾ ਰਵਾਇਤੀ ਤਿਉਹਾਰ ਤੀਆਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਾਹੀਂ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ। ਇਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਮਨਾਇਆ ਇਸ ਵਿੱਚ ਸਕੂਲ ਮੁਖੀ ਅਜੀਤ ਸਿੰਘ,ਸ੍ਰੀ ਨਵੀਤ ਛਾਬੜਾ,ਸ੍ਰੀਮਤੀ ਨਿਰਮਲ ਕੌਰ,ਵਰਿੰਦਰ ਸਿੰਘ,ਆਂਗੜਵਾੜੀ ਵਰਕਰ ਰਾਣੋ ਰਾਣੀ,ਐਸ ਐਮ ਸੀ ਕਮੇਟੀ ਦੇ ਚੇਅਰਮੈਨ ਬਗੀਚ ਸਿੰਘ ਅਤੇ ਹੋਰ ਵੀ ਕਮੇਟੀ ਦੇ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਸਕੂਲ ਮੁਖੀ ਨੇ ਸੰਬੋਧਨ ਕਰਦੇ ਹੋਏ ਕਿਆ ਕਿ ਤੀਆਂ ਦਾ ਤਿਉਹਾਰ ਸਾਡਾ ਇੱਕ ਅਮੀਰ ਵਿਰਸਾ ਹੈ ਅਤੇ ਤੀਆਂ ਦੇ ਤਿਉਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *