ਸਿੰਘ ਸਾਹਿਬ ਜੱਥੇ: ਬਾਬਾ ਸਾਹਿਬ ਸਿੰਘ ਕਲਾਧਾਰੀ ਜੀ ਦੀ 84ਵੀ ਬਰਸੀ ਤੇ ਖੂਨਦਾਨ ਕੈਂਪ ਲਾਇਆ  ਸਿੰਘ ਸਾਹਿਬ ਜੱਥੇ: ਬਾਬਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮਨੁੱਖਤਾ ਦੇ ਭਲੇ ਖ਼ੂਨਦਾਨ ਕੈਂਪ ਲਾਇਆ 

Spread the love
ਤਲਵੰਡੀ ਸਾਬ੍ਹੋ, 31 ਜੁਲਾਈ (ਕੁਲਵਿੰਦਰ ਕੌਰ)=ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: 10ਵੀ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ ( ਛਾਉਣੀ ਨਿਹੰਗ ਸਿੰਘ ਬੁੱਢਾ ਦਲ) ਸਾਬੋ ਕਿ ਤਲਵੰਡੀ ਵਿਖੇ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਬੁੱਢਾ ਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੰਘ ਸਾਹਿਬ ਜੱਥੇਦਾਰ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੀ 84ਵੀ ਬਰਸੀ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 906ਵਾਂ ਮਹਾਨ ਖੂਨਦਾਨ ਕੈਂਪ ਮੁੱਖ ਸੇਵਦਾਰ ਬਾਬਾ ਦਲੇਰ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਮੁੱਖ ਸੇਵਾਦਾਰ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਕਿਹਾ ਖੂਨਦਾਨ ਮਹਾਂਦਾਨ ਤੁਹਾਡਾ ਦਿੱਤਾ ਹੋਏ ਇਕ ਯੂਨਿਟ ਖੂਨ ਨਾਲ ਤਿੰਨ ਲੋੜਵੰਦ ਰੋਗੀ ਦੀਆਂ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਕਰਨ ਨਾਲ ਸਰੀਰ ਅੰਦਰ ਸਾਂਈਲੈਂਟ ਕਿਲਰ ਬਿਮਾਰੀਆਂ ਦੇ ਟੈਸਟ ਫਰੀ ਹੋ ਜਾਂਦਾ ਹੈ ਖ਼ੂਨਦਾਨ ਪੁੰਨ ਤੇ ਫਲੀਆਂ ਦਾ ਮਹਾਨ ਕਾਰਜ ਹੈ ਇਸ ਮੌਕੇ ਤੇ ਕੈਂਪ ਦੌਰਾਨ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਕਰੋੜੀ ਮੁਖੀ ਬੁੱਢਾ ਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਣਾਮ ਪੱਤਰ ਦੀ ਸੇਵਾ ਬਾਬਾ ਨਿੱਕਾ ਸਿੰਘ, ਜਥੇਦਾਰ ਤਰਨਜੀਤ ਸਿੰਘ ਨਿਮਾਣਾ,ਬਾਬਾ ਚਤਰ ਸਿੰਘ, ਬਾਬਾ ਮਨੋਹਰ ਸਿੰਘ ਫੋਜੀ ਵੱਲੋਂ ਨਿਭਾਈ ਗਈ। ਇਸ ਸਮੇਂ ਸੁਸਾਇਟੀ ਦੇ ਸੇਵਾਦਾਰ ਬਲਵਿੰਦਰ ਸਿੰਘ ਸੰਧੂ, ਬਾਬਾ ਬਲਵਿੰਦਰ ਸਿੰਘ ਨੇ ਦਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ।ਇਸ ਮੋਕੇ ਤੇ ਸੁਰਿੰਦਰ ਸਿੰਘ ਦਮਦਮੀ, ਬਾਬਾ ਅਮਰੀਕ, ਬਾਬਾ ਦਲੇਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਸੁਖਵਿੰਦਰ, ਸਿੰਘ ਮੋਰ ਬਾਬਾ ਰਣਜੋਧ ਸਿੰਘ, ਬਾਬਾ ਮਾਨ ਸਿੰਘ,ਬਾਬਾ ਅਮਰੀਕ ਸਿੰਘ, ਬਾਬਾ ਸ਼ੇਰ ਸਿੰਘ ਜੱਸੀ, ਬਾਬਾ ਸ਼ੇਰ ਸਿੰਘ ਬਠਿੰਡਾ, ਬਾਬਾ ਪਿਆਰਾ ਸਿੰਘ,ਬਾਬਾ ਸੁਖਵਿੰਦਰ ਸਿੰਘ ਮਝੈਲ,ਬਾਬਾ ਯੋਗਾ ਸੁਬੇਦਾਰ ਕੁਲਦੀਪ ਸਿੰਘ ਤਲਵੰਡੀ ਸਾਬੋ, ਬਾਬਾ ਗੁਰਮੁਖ ਸਿੰਘ,ਬਾਬਾ ਲਖਬੀਰ ਸਿੰਘ,ਬਾਬਾ ਬਲਵਿੰਦਰ ਸਿੰਘ, ਬਲਦੇਵ ਸਿੰਘ ਸੰਧੂ, ਹਰਬੰਸ ਸਿੰਘ ਫੋਜੀ,ਨੇ ਹਾਜ਼ਰੀ ਭਰੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *