ਸੀ ਐਚ ਸੀ ਕਸੇਲ ਦੇ ਮੁਲਾਜ਼ਮ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਰੈਲੀ ਵਿੱਚ ਪਹੁੰਚਣਗੇ…..  ਹਰਜੀਤ ਸਿੰਘ 

Spread the love
ਅੰਮ੍ਰਿਤਸਰ /ਭਿੱਖੀਵਿੰਡ 31ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਮੁਲਾਜ਼ਮ ਮੰਚ ਪੰਜਾਬ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਫਰੰਟ ਦੇ ਸਾਂਝੇ ਸੰਘਰਸ਼ ਦੁਆਰਾ ਚੰਡੀਗ੍ਹੜ ਵਿਖੇ ਹੋ ਰਹੀ ਮਹਾਰੈਲੀ ਸਬੰਧੀ ਅੱਜ ਸੀ ਐਚ ਸੀ ਵਿਖੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਜੀਤ ਸਿੰਘ ਪਹੂ ਵਿੰਡ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ ਇਸ ਸਮੇਂ ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਾਜ਼ਮ ਮੰਚ ਪੰਜਾਬ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਫਰੰਟ ਦੇ ਸਾਂਝੇ ਸੰਘਰਸ਼ ਦੁਆਰਾ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਹੋਇਆਂ ਚੰਡੀਗੜ੍ਹ ਵਿਖੇ 7 ਅਗਸਤ ਨੂੰ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪਹੁੰਚਣ ਲਈ ਸਿਹਤ ਵਿਭਾਗ ਦੀਆਂ ਵੱਖ-ਵੱਖ  ਯੂਨੀਅਨ ਦੇ ਮੁਲਾਜ਼ਮ ਤਿਆਰ ਹਨ ਉਹਨਾਂ ਦੱਸਿਆ ਕਿ ਸਾਰੀਆਂ ਸਿਹਤ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਮਿਲ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿ 7 ਅਗਸਤ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਚੰਡੀਗੜ੍ਹ ਪਹੁੰਚਣਗੇ। ਇਸ ਸਮੇਂ ਬਲਾਕ ਪ੍ਰਧਾਨ ਮਨਜੀਤ ਸਿੰਘ, ਅਮਨਜੀਤ ਸਿੰਘ ਰੇਡੀਓ ਗਰਾਫਰ ਰਾਹੁਲ ਅਰੋੜਾ ਫਾਰਮੇਸੀ ਅਫਸਰ, ਪਰਮਿੰਦਰ ਸਿੰਘ ਐਸ ਆਈ,ਰਾਜਵਿੰਦਰ ਕੌਰ ਤੇ ਰੀਤਿਕਾ ਐਮ ਐਲ ਟੀ,ਸਤਪਾਲ ਸਿੰਘ,ਯਾਦਵਿੰਦਰ ਸਿੰਘ, ਜਗਰੂਪ ਸਿੰਘ, ਤੇਜਿੰਦਰ ਸਿੰਘ, ਜੁਗਰਾਜ ਸਿੰਘ,  ਜਗਦੀਪ ਸਿੰਘ ਭੱਲਾ  ਗੁਰਿੰਦਰ ਸਿੰਘ ਐਸਆਈ, ਗੁਰਬਿੰਦਰ ਸਿੰਘ, ਸੀ ਫਾਰਮੇਸੀ ਅਫਸਰ ਮਨਮੋਹਨ ਸਿੰਘ, ਫਾਰਮੇਸੀ ਅਫਸਰ ਨਵਦੀਪ ਸਿੰਘ ਰਜਿੰਦਰ ਸਿੰਘ, ਹਰਿੰਦਰ ਸਿੰਘ, ਸਾਹਿਲ ਮੱਟੂ, ਰਮਣ ਕੁਮਾਰ  ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *