ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਮੁਲਾਜ਼ਮ ਸਤਵੰਤ ਸਿੰਘ ਹੌਲਦਾਰ ਤੋ ਸਾਹਿਕ ਥਾਣੇਦਾਰ ਪਦ ਉੱਨਤ

Spread the love
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਮਨਪ੍ਰੀਤ ਮੋਨੂੰ ): ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਇਮਾਨਦਾਰੀ ਅਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਲਾਜ਼ਮਨੂੰ ਹੌਲਦਾਰ ਤੋ ਏ ਐਸ ਆਈ ਅਹੁਦੇ ‘ਤੇ ਤਰੱਕੀ ਦਿੱਤੀ ਗਈ।ਇਸ ਮੌਕੇ ਸ੍ਰੀ ਅਭਿਮੰਨਿਊ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਸ਼ੋਕ ਮੀਨਾ, IPS, ਐਸਪੀ (ਡੀ), ਵੱਲੋਂ ਤਰੱਕੀ ਪ੍ਰਾਪਤ ਪੁਲਿਸ ਮੁਲਾਜ਼ਮਾਂ ਦੇ ਮੋਢਿਆਂ ‘ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤਰੱਕੀ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮ ਸਤਵੰਤ ਸਿੰਘ , ਜਿਨ੍ਹਾਂ ਨੂੰ ਤਰੱਕੀ ਦੇ ਕੇ ਸਹਿਕ ਥਾਣੇਦਾਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ।ਸੀਨੀਅਰ ਕਪਤਾਨ ਪੁਲਿਸ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਉਲ ਸਿੰਘ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *