ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਚਲਾਈ ਜਾ ਰਹੀ ਹੈ ਸਪੈਸ਼ਲ ਸਫਾਈ ਮੁਹਿੰਮ – ਕਾਰਜ ਸਾਧਕ ਅਫਸਰ

Spread the love

ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ  ਸ੍ਰੀ ਰਾਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ

ਸ਼ਹਿਰ ਵਿੱਚ 30 ਅਪ੍ਰੈਲ ਤੱਕ  ਸਪੈਸ਼ਲ ਸਫਾਈ  ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ 31 ਵਾਰਡ ਹਨ,ਜਿਹਨਾਂ ਵਿੱਚ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਬਾਅਦ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਸਡਿਊਲ ਅਨੁਸਾਰ ਗਰੁੱਪ ਵਾਇਸ ਪੰਦਰਵਾੜਾ ਮਨਾਉਣ ਲਈ ਸਪੈਸ਼ਲ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ।  ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਛਿੰਦਰਪਾਲ, ਪਰਮਜੀਤ ਸਿੰਘ, ਮੇਟ  ਪੱਪੂ ਰਾਮ ਅਤੇ ਪਾਚਾ ਰਾਮ ਦੀ ਨਿਗਰਾਨੀ ਹੇਠ 30 ਅਪ੍ਰੈਲ 2025 ਤੱਕ ਸਪੈਸ਼ਲ ਸਫਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਸਫਾਈ ਕਰਵਾਈ ਜਾਵੇਗੀ।  ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਫਾਈ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਆਪਣੇ ਘਰਾਂ ਦੇ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਵੱਖਰਾ ਰੱਖਣ ਅਤੇ ਇਹ ਕੂੜਾ ਗਲੀਆਂ ਅਤੇ ਸੜਕਾਂ ਤੇ ਨਜਾਇਜ ਨਾ ਸੁੱਟਣ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *