ਸੰਤ ਦਰਸ਼ਨ ਦਾਸ ਢਿੱਲਵਾਂ ਨੇ ਸਮਾਗਮ ਵਿਸ਼ਾਲ ਜਾਗਰਣ ਤੇ ਸਲਾਨਾ ਭੰਡਾਰੇ ਦਾ ਕਾਰਡ ਰਿਲੀਜ ਕੀਤਾ

Spread the love

ਤਪਾ ਮੰਡੀ 14 ਜੁਲਾਈ( ਗੋਲਡੀ ਵਿਆਸ), ਸਥਾਨਕ ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਵੱਲੋਂ ਸਲਾਨਾ ਸਮਾਗਮ 25 ਜੁਲਾਈ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦਾ ਰੰਗ ਦਾ ਕਾਰਡ ਸੰਤ ਦਰਸ਼ਨ ਦਾਸ ਢਿਲਵਾਂ ਵੱਲੋਂ  ਰੀਲੀਜ਼ ਕੀਤਾ ਗਿਆ। ਇਸ ਮੌਕੇ ਦਲ ਦੇ ਆਗੂ ਪੰਡਿਤ ਰਾਜਾ ਢਿੱਲਵਾਂ ਨੇ ਦੱਸਿਆ ਕਿ ਸ੍ਰੀ ਸਨਾਤਨ ਧਰਮ ਮਹਾਵੀਰ ਦਲ ਵੱਲੋਂ 37ਵਾਂ ਭੰਡਾਰਾ ਸ਼੍ਰੀ ਨੈਣਾ ਦੇਵੀ ਹਿਮਾਚਲ ਪ੍ਰਦੇਸ਼ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ 25 ਜੁਲਾਈ ਨੂੰ ਅਗਰਵਾਲ ਧਰਮਸ਼ਾਲਾ ਵਿਖੇ 33ਵਾਂ ਵਿਸ਼ਾਲ ਜਾਗਰਨ ਕਰਵਾਇਆ ਜਾਵੇਗਾ ਜਿਸ ਵਿੱਚ ਮਾਤਾ ਦਾ ਗੁਣਗਾਨ ਕਰਨ ਲਈ ਆਸ਼ਾ ਕਿਰਨ ਸੁਨਾਮ ਵਾਲੇ ਆਪਣੀ ਟੀਮ ਤਹਿਤ ਪਹੁੰਚ ਰਹੇ ਹਨ। ਉਹਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਇਸ ਮੌਕੇ ਦਰਸ਼ਨ ਦਾ ਪੰਡਿਤ ਰਾਜਾ ਢਿੱਲਵਾਂ ,ਸੀਤਾ ਆਈਸਕ੍ਰੀਮ ਵਾਲਾ, ਸ਼ਾਮਾ ਹਲਵਾਈ ਭੋਲੂ ਰਾਮ, ਸੰਜੀਵ ਕੁਮਾਰ,ਅੱਛਰੂ ਰਾਮ ਖੱਤਰੀ ਆਦਿ ਹਾਜ਼ਰ ਸਨ।

  • Related Posts

    ਰੂਹਾਨੀ ਰਿਵਾਇਤ ਨੂੰ ਮਿਲਿਆ ਨਵਾਂ ਸਰਪ੍ਰਸਤ, ਬਾਬਾ ਸਤ ਮੁਨੀ ਜੀ ਭਗਤੂਆਣਾ ਦੇ ਸਿਰ ਸਜਿਆ ਮੁਖੀਆ ਮਹੰਤ ਦਾ ਤਾਜ ਵੇਦ ਮੰਤਰਾਂ ਦੀ ਗੂੰਜ ਵਿਚ ਸੇਵਾ, ਸਮਰਪਣ ਅਤੇ ਏਕਤਾ ਦਾ ਹੋਇਆ ਸ਼ੰਖਨਾਦ; ਦੇਸ਼ ਭਰ ਦੇ ਸੰਤ-ਮਹੰਤਾਂ ਨੇ ਦਿੱਤੀਆਂ ਅਸੀਸਾਂ

    Spread the love

    Spread the loveਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਤਮਿਲਨਾਡੂ ਦੇ ਕਾਂਚੀਪੁਰਮ ਸਥਿਤ ਸ਼੍ਰੀ ਉਦਾਸੀਨ ਬਾਬਾ ਜੀ ਮਠ ਵਿਖੇ ਸ਼੍ਰੀ ਪੰਚ ਪਰਮੇਸ਼ਵਰ ਸ਼੍ਰੀ ਪੰਚਾਇਤੀ ਅਖਾੜਾ ਬੜਾ ਉਦਾਸੀਨ ਨਿਰਵਾਣ (ਮੁੱਖ ਦਫ਼ਤਰ ਕੋੜਾਂਚ,…

    ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ

    Spread the love

    Spread the love ਅੰਮ੍ਰਿਤਸਰ, 14 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ ) ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ `ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ…

    Leave a Reply

    Your email address will not be published. Required fields are marked *