ਸ. ਬਲਦੇਵ ਸਿੰਘ ਸੈਣੀ ਵਲੋਂ ਸੁਪਰਡੈਂਟ ਗਰੇਡ-2 ਬਲਾਚੌਰ ਦਾ ਅਹੁੱਦਾ ਸੰਭਾਲਿਆ 

Spread the love

ਬਲਾਚੌਰ 10 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਦਫਤਰ ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਵਿਖੇ ਅੱਜ ਸ.ਬਲਦੇਵ ਸਿੰਘ ਸੈਣੀ ਵਲੋਂ ਸੁਪਰਡੈਂਟ ਗਰੇਡ-2 ਦਾ ਅਹੁੱਦਾ ਸੰਭਾਣ ਉਪਰੰਤ ਦਫਤਰੀ ਕੰਮ ਆਰੰਭ ਕਰ ਦਿੱਤਾ ਹੈ । ਸੁਪਰਡੈਂਟ ਬਲਦੇਵ ਸਿੰਘ ਸੈਣੀ ਪਹਿਲੋ ਵੀ ਇਸ ਦਫਤਰ ਵਿੱਚ ਆਪਣੀਆਂ ਲੰਮਾ ਸਮ੍ਹਾਂ ਸੇਵਾਵਾਂ ਨਿਭਾ ਚੁੱਕੇ ਹਨ। ਜਿਹੜੇ ਕਿ ਬਹੁਤ ਹੀ ਨਿੱਘੇ ਅਤੇ ਮਿਲਾਣਸਾਰ ਸੁਭਾਅ ਦੇ ਮਾਲਕ ਹੋਣ ਕਾਰਨ ਉਨ੍ਹਾ ਦੀ ਇਸ ਦਫਤਰ ਵਿੱਚ ਮੁੜ ਤਾਇਨਾਤੀ ਹੋਣ ਕਾਰਨ ਦਫਤਰੀ ਸਟਾਂਫ ਅਤੇ ਪਬਲਿਕ ਵਿੱਚ ਵੀ ਖੁਸ਼ੀ ਪਾ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਆਖਿਆ ਕਿ ਕਿਸੇ ਨੂੰ ਵੀ ਕੰਮ ਕਾਰ ਕਰਾਉਣ ਵਿੱਚ ਕੋਈ ਮੁਸ਼ਿਕਲ ਨਹੀ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਸਖਸ਼ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਵੇ ਤਾਂ ਉਹ ਉਨ੍ਹਾਂ ਨਾਲ ਦਫਤਰ ਵਿੱਚ ਹਰ ਵੇਲੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਉਂਕਾਰ ਸਿੰਘ ਸੈਂਣੀ ਸਮੇਤ ਸਮੂਹ ਦਫਤਰੀ ਅਮਲੇ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਯਾਦ ਰਹੇ ਕਿ ਸ.ਬਲਦੇਵ ਸਿੰਘ ਸੈਣੀ ਸੁਪਰਡੈਂਟ ਗਰੇਡ-2 ਸਬ ਡਵੀਜ਼ਨ ਬੰਗਾ ਤੋਂ ਬਦਲੀ ਹੋ ਕੇ ਬਲਾਚੌਰ ਆਏ ਹਨ ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *