ਪੱਟੀ, 16 ਫਰਵਰੀ ( ਕੰਵਲਦੀਪ ਸਿੰਘ ਸਾਬੀ, ਹਰਭਜਨ ਸਿੰਘ ) ਅੱਜ ਪਿੰਡ ਕੈਰੋਂ ਤੋ ਜਗਜੀਤ ਸਿੰਘ ਢਿੱਲੋਂ ਜੀ ਦਾ ਸਾਰਾ ਪਰਿਵਾਰ ਅਤੇ ਓਹਨਾਂ ਦੇ ਆਪਣੇ ਸਾਰੇ ਸਾਥੀਆਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਸਾਰੇ ਸਾਥੀਆਂ ਨੂੰ ਪਾਰਟੀ ਵਿਚ ਆਉਣ ਤੇ ਜੀ ਆਇਆ ਨੂੰ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜੀ ਦੀ ਅਗਵਾਈ ਵਿੱਚ ਸ਼ਾਮਿਲ ਹੋਏ ਪਿੰਡ ਕੈਰੋਂ ਦੇ ਸਾਥੀਆਂ ਦਾ ਵੇਰਵਾ.. ਜਗਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਢਿੱਲੋਂ, ਇਕਬਾਲ ਸਿੰਘ ਢਿੱਲੋਂ , ਨਿਰਮਲ ਸਿੰਘ ਢਿੱਲੋਂ , ਜੁਗਰਾਜ ਸਿੰਘ ਢਿੱਲੋਂ, ਰਵਿੰਦਰ ਸਿੰਘ ਢਿੱਲੋਂ, ਹਰਪਾਲ ਸਿੰਘ ਢਿੱਲੋਂ ਗੁਰਬਿੰਦਰ ਸਿੰਘ ਢਿੱਲੋਂ, ਮਨਜਿੰਦਰ ਸਿੰਘ , ਜਤਿੰਦਰ ਸਿੰਘ, ਕਰਨਬੀਰ ਸਿੰਘ, ਸਰਨਬੀਰ ਸਿੰਘ, ਹਰਵਿੰਦਰ ਸਿੰਘ, ਗੁਰਬਿੰਦਰ ਸਿੰਘ, ਗੁਰਲਾਲ ਸਿੰਘ, ਹਰਪਾਲ ਸਿੰਘ, ਜੁਗਰਾਜ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਸਭ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ