ਹਲਕਾ ਵਿਧਾਇਕ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Spread the love
ਮਮਦੋਟ 21 ਜੁਲਾਈ (ਹਰਪ੍ਰੀਤ ਸਿੰਘ ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ ਵਸਨੀਕ ਫੌਜੀ ਜਵਾਨ ਹਰਮੇਸ਼ ਸਿੰਘ ਦੀ ਬੇਵਕਤੀ ਮੌਤ ਤੇ ਉਹਨਾਂ ਦੇ ਪਿਤਾ ਮਹਿੰਦਰ ਸਿੰਘ ਅਤੇ ਭਰਾ ਸੰਦੀਪ ਸਿੰਘ ਨਾਲ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਦੁੱਖ ਸਾਂਝਾ ਕੀਤਾ ਇਸ ਮੌਕੇ ਤੇ ਉਹਨਾਂ ਪਰਿਵਾਰ ਨੂੰ ਹੌਸਲਾ ਦਿੰਦਿਆਂ ਹੈ ਕਿਆ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਪਰਿਵਾਰ ਦੇ ਨਾਲ ਖੜੀ ਹੈ ਅਤੇ ਸਰਕਾਰ ਦੀ ਤਰਫ ਆਉਣ ਵਾਲੀ ਹਰੇਕ ਮਦਦ ਉਹਨਾਂ ਤੱਕ ਪਹੁੰਚਾਈ ਜਾਵੇਗੀ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ,ਸ਼੍ਰੀ ਬਲਦੇਵ ਰਾਜ ਸ਼ਰਮਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਫਿਰੋਜ਼ਪੁਰ ਦਿਹਾਤੀ, ਜਗੀਰ ਸਿੰਘ ਹਜ਼ਾਰਾ ਸਿੰਘ ਵਾਲਾ, ਗੁਰਮੁੱਖ ਸਿੰਘ ਸਰਪੰਚ ਰਾਊਕੇ,ਹਰਪ੍ਰੀਤ ਸਿੰਘ ਹੈਪੀ ਭੱਟੀਆਂ, ਅਜਮੇਰ ਸਿੰਘ ਸਰਪੰਚ ਮੁਰਕਵਾਲਾ, ਅਮਨਦੀਪ ਸਿੰਘ ਸਰਪੰਚ ਝੋਕ ਨੋਧ ਸਿੰਘ, ਰਾਹੁਲ ਮੈਨੀ ਦਰੀਏ ਕੇ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਪਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਕਮਾਨ, ਸਿੱਕੀ ਤੇ ਢੋਟੀ ਨੇ ਕੀਤਾ ਸਵਾਗਤ ਨਵੀਂ ਅਗਵਾਈ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ, ਜਥੇਬੰਦਕ ਸਰਗਰਮੀ ਵਧਣ ਦੀ ਆਸ

    Spread the love

    Spread the loveਸ੍ਰੀ ਗੋਇੰਦਵਾਲ ਸਾਹਿਬ: 3 ਅਕਤੂਬਰ ( ਸਤਵਿੰਦਰ ਸਿੰਘ ਬੁੱਗਾ )=ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ…

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    Spread the love

    Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…

    Leave a Reply

    Your email address will not be published. Required fields are marked *