ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ  ਸਬ-ਡੀਵੀਜ਼ਨ ਕੋਰਟ ਬਲਾਚੌਰ ਵਿਖੇ ਮਿਤੀ 18 ਜੁਲਾਈ 2026 ਨੂੰ  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ – ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   

Spread the love
ਨਵਾਂਸ਼ਹਿਰ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 18 ਜੁਲਾਈ 2026 ਨੂੰ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ  ਸਬ-ਡੀਵੀਜ਼ਨ ਬਲਾਚੌਰ ਵਿਖੇ  ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇ ਗਈ ।  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 18.07.2026 ਨੂੰ  ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਸਪੈਸ਼ਲ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *