ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

Spread the love

ਨਵਾਂਸ਼ਹਿਰ, 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ  ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ। ਇਸ ਲਈ ਮੈਂ ਭਾਰਤੀ ਨਾਗਰਿਕ ਸੁਰਸਾ ਸੰਹਿਤਾ, 2023 ਅਧੀਨ ਧਾਰਾ 163 ਵਿਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ  ਸ਼ਹੀਦ ਭਗਤ ਸਿੰਘ ਹੱਦ ਅੰਦਰ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ l ਇਹ ਹੁਕਮ 12 ਸਤੰਬਰ 2026ਤੱਕ ਲਾਗੂ ਰਹਿਣਗੇ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *