11, ਵਾ ਕਬੱਡੀ ਕੱਪ ਭਾਦਸੋ ਦਾ ਸੱਦਾ ਪੱਤਰ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪੁਨੀਤ ਕੌਰ ਜੀ ਨੂੰ ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਨੇ ਕਿਹਾ ਕਿ 20 ਸਤੰਬਰ ਨੂੰ 11ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਦੌਰ ਚ ਨੌਜਵਾਨੀ ਪੀੜੀ ਡੁੱਬਦੀ ਜਾ ਰਹੀ ਹੈ ਉਹਨਾਂ ਨੂੰ ਉਤਸਾਹਿਤ ਕਰਨ ਵਾਸਤੇ ਬਚਾਉਣ ਵਾਸਤੇ ਅਸੀਂ ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਭਾਦਸੋ ਵਿਖੇ ਕਬੱਡੀ ਕੱਪ ਕਰਵਾਉਂਦੇ ਹਾਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀਆਂ ਨਾਮੀ ਟੀਮਾਂ ਭਾਗ ਲੈਂਦੀਆਂ ਹਨ ਅਤੇ ਪੰਜਾਬ ਦੇ ਕਬੱਡੀ ਦੇ ਨਾਮੀ ਪਲੇਅਰ ਪਹੁੰਚ ਰਹੇ ਹਨ ਇਸ ਕਬੱਡੀ ਕੱਪ ਵਿੱਚ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ ਬਰਿੰਦਰ ਬਿੱਟੂ ਨੇ ਕਿਹਾ ਕਿ ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਭਾਰਤ ਸਰਕਾਰ ਮਹਾਰਾਣੀ ਪਨੀਤ ਕੌਰ ਜੀ ਪਹੁੰਚ ਰਹੇ ਹਨ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੀਡਰ ਸਾਹਿਬਾਨ ਵੀ ਪਹੁੰਚ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਮਹਾਰਾਣੀ ਪਨੀਤ ਕੌਰ ਜੀ ਨੂੰ ਸੱਦਾ ਪੱਤਰ ਦੇਣ ਲਈ ਗਏ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਜਿਲਾ ਪ੍ਰਧਾਨ, ਨਾਭਾ ਲਾਇਨਜ ਕਲੱਬ ਦੇ ਪ੍ਰਧਾਨ ਸਨੀ ਸਿੰਗਲਾ ਜੀ, ਜੋਰਾ ਸਕਰਾਲੀ, ਚੇਤਨ ਸ਼ਰਮਾ ਭਾਦਸੋਂ ਹਾਜ਼ਰ ਸਨ

Spread the love
ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਨੇ ਕਿਹਾ ਕਿ 20 ਸਤੰਬਰ ਨੂੰ 11ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਦੌਰ ਚ ਨੌਜਵਾਨੀ ਪੀੜੀ ਡੁੱਬਦੀ ਜਾ ਰਹੀ ਹੈ ਉਹਨਾਂ ਨੂੰ ਉਤਸਾਹਿਤ ਕਰਨ ਵਾਸਤੇ ਬਚਾਉਣ ਵਾਸਤੇ ਅਸੀਂ ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਭਾਦਸੋ ਵਿਖੇ ਕਬੱਡੀ ਕੱਪ ਕਰਵਾਉਂਦੇ ਹਾਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀਆਂ ਨਾਮੀ ਟੀਮਾਂ ਭਾਗ ਲੈਂਦੀਆਂ ਹਨ ਅਤੇ ਪੰਜਾਬ ਦੇ ਕਬੱਡੀ ਦੇ ਨਾਮੀ ਪਲੇਅਰ ਪਹੁੰਚ ਰਹੇ ਹਨ ਇਸ ਕਬੱਡੀ ਕੱਪ ਵਿੱਚ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ ਬਰਿੰਦਰ ਬਿੱਟੂ ਨੇ ਕਿਹਾ ਕਿ ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਭਾਰਤ ਸਰਕਾਰ ਮਹਾਰਾਣੀ ਪਨੀਤ ਕੌਰ ਜੀ ਪਹੁੰਚ ਰਹੇ ਹਨ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੀਡਰ ਸਾਹਿਬਾਨ ਵੀ ਪਹੁੰਚ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਮਹਾਰਾਣੀ ਪਨੀਤ ਕੌਰ ਜੀ ਨੂੰ ਸੱਦਾ ਪੱਤਰ ਦੇਣ ਲਈ ਗਏ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਜਿਲਾ ਪ੍ਰਧਾਨ, ਨਾਭਾ ਲਾਇਨਜ ਕਲੱਬ ਦੇ ਪ੍ਰਧਾਨ ਸਨੀ ਸਿੰਗਲਾ ਜੀ, ਜੋਰਾ ਸਕਰਾਲੀ, ਚੇਤਨ ਸ਼ਰਮਾ ਭਾਦਸੋਂ ਹਾਜ਼ਰ ਸਨ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *