28 ਮਾਰਚ ਨੂੰ ਕੋਟਸ਼ਮੀਰ ਪਹੁੰਚਣਗੇ ਜਥੇਦਾਰ ਰਣਜੀਤ ਸਿੰਘ : ਟੇਕ ਸਿੰਘ 

Spread the love
ਬਠਿੰਡਾ 26 ਮਾਰਚ (ਸੁਰਿੰਦਰਪਾਲ ਸਿੰਘ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਭਾਈ ਰਣਜੀਤ ਸਿੰਘ 28 ਮਾਰਚ, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਕੋਟਸ਼ਮੀਰ ਵਿਖੇ ਪਹੁੰਚਣਗੇ। ਐਕਸੀਅਨ ਟੇਕ ਸਿੰਘ ਨੇ ਦੱਸਿਆ ਕਿ ਜਿਹੜੇ ਲੰਮੇ ਸਮੇਂ ਤੋਂ ਪੰਥਕ ਅਕਾਲੀ ਲਹਿਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਅੱਗੇ ਲਿਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਲੋਕ ਇਸ ਸਬੰਧੀ ਲਾਮਬੰਦ ਵੀ ਹੋ ਰਹੇ ਹਨ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ 28 ਮਾਰਚ ਨੂੰ ਕੋਟਸ਼ਮੀਰ ਵਿਖੇ 12.15 ਤੋਂ ਲੈ ਕੇ 2 ਵਜੇ ਤੱਕ ਪਹੁੰਚ ਕੇ ਜਥੇਦਾਰ ਸਾਹਬ ਦੇ ਵਿਚਾਰਾਂ ਨੂੰ ਸੁਣਿਆ ਜਾਵੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *