3 ਗ੍ਰਾਮ ਹੈਰੋਇਨ ਸਮੇਤ 22 ਸਾਲਾ ਨੌਜਵਾਨ ਗ੍ਰਿਫ਼ਤਾਰ

Spread the love

ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਬਲਾਚੌਰ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਫੜੇ ਗਏ ਆਰੋਪੀ ਦੀ ਪਛਾਣ ਦੀਪਕ ਉਰਫ਼ ਦੀਪੂ ਪੁੱਤਰ ਹਰਬੰਸ ਲਾਲ, ਵਾਸੀ ਸਾਹਿਬਾ, ਥਾਣਾ ਬਲਾਚੌਰ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸ ਆਈ ਰਾਕੇਸ਼ ਪਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰਦੇ ਹੋਏ ਪਿੰਡ ਸਿੰਬਲ ਮਜਾਰਾ ਪਾਸ ਪੁੱਜੇ ਸਨ। ਉੱਥੇ ਮੌਜੂਦ ਨੌਜਵਾਨ ਦੀਪਕ ਉਰਫ਼ ਦੀਪੂ ਦੀ ਸ਼ੱਕ ਦੇ ਆਧਾਰ ‘ਤੇ ਚੈਕਿੰਗ ਕੀਤੀ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਆਰੋਪੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਹੈ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *